BREAKING NEWS
Search

ਹੁਣੇ ਹੁਣੇ ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਦੇ ਘਰੇ ਪਿਆ ਸੋਗ, ਹੋਈ ਮੌਤ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਹੁਣੇ ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਦੇ ਘਰੇ ਪਿਆ ਸੋਗ ਹੋਈ ਮੌਤ

ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਜੀ ਧੁੰਮਾਂ ਨੂੰ ਸਦਮਾ, ਮਾਤਾ ਸਵਰਗਵਾਸ,ਅਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦ ਉਹਨਾਂ ਦੇ ਸਤਿਕਾਰਯੋਗ ਮਾਤਾ ਅਵਤਾਰ ਕੌਰ ਜੀ ਅਕਾਲ ਚਲਾਣਾ ਕਰ ਗਏੇ। ਮਾਤਾ ਜੀ 85 ਵਰਿਆਂ ਦੇ ਸਨ। ਜੋ ਪਿਛਲੇ ਕੁਝ ਸਮੇਂ ਤੋਂ ਬਿਮਾਰ ਹੋਣ ਕਾਰਨ ਜਲੰਧਰ ਦੇ ਸੈਕਰਡਹਾਰਟ ਹਸਪਤਾਲ ਵਿਖੇ ਜੇਰੇ ਇਲਾਜ ਸਨ।

ਮਾਤਾ ਜੀ ਦਾ ਅੰਤਿਮ ਸਸਕਾਰ 23 ਅਪ੍ਰੈਲ ਮੰਗਲਵਾਰ ਨੂੰ ਦੁਪਹਿਰ 1 ਵਜੇ ਨਗਰ ਧੁੰਮਾ, ਨੇੜੇ ਰਾਜਪੁਰਾ ਵਿਖੇ ਕੀਤਾ ਜਾਵੇਗਾ।ਮਾਤਾ ਜੀ ਦੇ ਸਦੀਵੀ ਵਿਛੋੜੇ ‘ਤੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਨਾਲ ਇਸ ਮੌਕੇ ਸਿੰਘ ਸਾਹਿਬ ਗਾਨੀ ਹਰਪ੍ਰੀਤ ਸਿੰਘ ਜੀ ਜ਼ਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ, ਸ੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਵਿੰਦ ਸਿੰਘ ਜੀ ਲੋਗੋਵਾਲ,

ਸਿੰਘ ਸਾਹਿਬ ਜਸਬੀਰ ਸਿੰਘ ਜੀ ਖਾਲਸਾ, ਅਕਾਲੀ ਦਲ ਦੇ ਪ੍ਰਧਾਨ ਸਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਭਾਈ ਈਸ਼ਰ ਸਿੰਘ ਜੀ, ਬਾਬਾ ਬੁੱਧ ਸਿੰਘ ਜੀ ਨਿਕੇ ਘੁੰਮਣ ਵਾਲੇ, ਬਾਬਾ ਅਮਰੀਕ ਸਿੰਘ ਜੀ ਪਟਿਆਲੇ ਵਾਲੇ, ਬਾਬਾ ਮਨਜੀਤ ਸਿੰਘ ਜੀ ਹਰਖਵੋਲ, ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ, ਬਾਬਾ ਹਰਜਿੰਦਰ ਸਿੰਘ ਨਾਨਕਸਰ, ਬਾਬਾ ਗੁਰਭੇਜ ਸਿੰਘ ਜੀ ਖਾਲਸਾ, ਬਾਬਾ ਸੁੱਖਵੰਤ ਸਿੰਘ ਜੀ ਚੰਨਣਕੇ, ਬਾਬਾ ਸਜਨ ਸਿੰਘ ਜੀ ਬੇਰ ਸਾਹਿਬ,

ਬਾਬਾ ਸੁਖਦੇਵ ਸਿੰਘ ਭੁੱਚੋ, ਬਾਬਾ ਦਰਸਨ ਸਿੰਘ ਜੀ ਟਾਹਲਾ ਸਾਹਿਬ, ਭਾਈ ਅਮਰਜੀਤ ਸਿੰਘ ਜੀ ਚਾਵਲਾ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਬਾਬਾ ਗੁਰਮੇਲ ਸਿੰਘ ਨਾਨਕਸਰ,

ਬਾਬਾ ਲਖਾ ਸਿੰਘ ਨਾਨਕਸਰ, ਬਾਬਾ ਗੁਰਚਰਨ ਸਿੰਘ ਨਾਨਕਸਰ, ਬਾਬਾ ਸੇਵਾ ਸਿੰਘ ਨਾਨਕਸਰ, ਬਾਬਾ ਗੁਰਦੇਵ ਸਿੰਘ ਜੀ ਨਾਨਕਸਰ ਭਾਈ ਕੀ ਸਮਾਧਵਾਲਿਆਂ, ਪ੍ਰੋ: ਸਰਚਾਂਦ ਸਿੰਘ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।error: Content is protected !!