ਹੁਣੇ ਆਈ ਤਾਜਾ ਵੱਡੀ ਖਬਰ
ਰੂਸ ਦੇ ਪ੍ਰਧਾਨ ਮੰਤਰੀ ਮਿਖਾਇਲ ਮਿਸ਼ੁਸਤੀਨ ਨੇ ਆਖਿਆ ਹੈ ਕਿ ਉਹ ਜਾਂਚ ਵਿਚ ਕੋਰੋਨਾਵਾਇਰਸ ਪਾਜ਼ੇਟਿਵ ਪਾਏ ਗਏ ਹਨ ਅਤੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੂੰ ਆਖਿਆ ਹੈ ਕਿ ਉਹ ਵੱਖਰੇ ਰਹਿਣਗੇ। ਉਪ ਪ੍ਰਧਾਨ ਮੰਤਰੀ ਆਂਦ੍ਰੇਈ ਬੇਲੌਸੋਵ ਅਸਥਾਈ ਰੂਪ ਤੋਂ ਮਿਸ਼ੁਸਤੀਨ ਦਾ ਕੰਮ ਸੰਭਾਲਣਕਗੇ, ਹਾਲਾਂਕਿ ਪ੍ਰਧਾਨ ਮੰਤਰੀ ਨੇ ਵੀਰਵਾਰ ਨੂੰ ਕਿਹਾ ਕਿ ਉਹ ਪ੍ਰਮੁੱਖ ਮੁੱਦਿਆਂ ਨੂੰ ਲੈ ਕੇ ਸੰਪਰਕ ਵਿਚ ਰਹਿਣਗੇ।
ਜਨਵਰੀ ਵਿਚ 54 ਸਾਲਾ ਮਿਸ਼ੁਸਤੀਨ ਨੂੰ ਪ੍ਰਧਾਨ ਮੰਤਰੀ ਨਾਮਜ਼ਦ ਕੀਤਾ ਗਿਆ ਸੀ।ਇਕ ਵੀਡੀਓ ਕਾਲ ਦੌਰਾਨ, ਪੁਤਿਨ ਨੇ ਉਮੀਦ ਜਤਾਈ ਕਿ ਕੋਰੋਨਾਵਾਇਰਸ ਮਹਾਮਾਰੀ ਨਾਲ ਪ੍ਰਭਾਵਿਤ ਰੂਸੀ ਅਰਥ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਮਿਸ਼ੁਸਤੀਨ ਨੀਤੀਆਂ ਬਣਾਉਣ ਨੂੰ ਲੈ ਕੇ ਹੋਣ ਵਾਲੀਆਂ ਬੈਠਕਾਂ ਵਿਚ ਹਿੱਸਾ ਲੈਂਦੇ ਰਹਿਣਗੇ। ਰੂਸ ਵਿਚ, ਪ੍ਰਧਾਨ ਮੰਤਰੀ ਅਰਥ ਵਿਵਸਥਾ ਦੇ ਮਾਮਲੇ ਨੂੰ ਦੇਖਦੇ ਹਨ ਅਤੇ ਰਾਸ਼ਟਰਪਤੀ ਨੂੰ ਰਿਪੋਰਟ ਕਰਦੇ ਹਨ।
ਅਜੇ ਇਹ ਸਪੱਸ਼ਟ ਨਹੀਂ ਹੈ ਕਿ ਪੁਤਿਨ ਆਖਰੀ ਵਾਰ ਪ੍ਰਧਾਨ ਮੰਤਰੀ ਤੋਂ ਵਿਅਕਤੀਹਤ ਰੂਪ ਤੋਂ ਕਦੋਂ ਮਿਲੇ ਸਨ। ਮਹਾਮਾਰੀ ਦੇ ਫੈਲਣ ਤੋਂ ਬਾਅਦ ਪੁਤਿਨ ਅਧਿਕਾਰੀਆਂ ਦੇ ਨਾਲ ਜ਼ਿਆਦਾਤਰ ਵੀਡੀਓ ਕਾਨਫਰੰਸਿੰਗ ਰਾਹੀਂ ਸੰਪਰਕ ਕਰਦੇ ਹਨ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ