ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਡੇਰਾਬੱਸੀ- ਅੱਜ ਦੁਪਹਿਰ ਬਰਵਾਲਾ ਸੜਕ ‘ਤੇ ਪਿੰਡ ਸੈਦਪੁਰਾ ਨੇੜੇ ਇੱਕ ਚੱਲਦੀ ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗੀ ਵੇਖ ਚਾਲਕ ਗੱਡੀ ਤੋਂ ਤੁਰੰਤ ਉਤਰ ਗਿਆ ਅਤੇ ਉਸ ਨੇ ਆਪਣੀ ਜਾਨ ਬਚਾਈ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਪਰ ਇਸ ਸਮੇਂ ਤੱਕ ਗੱਡੀ ਪੂਰੀ ਤਰ੍ਹਾਂ ਸੜ ਚੁੱਕੀ ਸੀ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।
ਤਾਜਾ ਜਾਣਕਾਰੀ