BREAKING NEWS
Search

ਹੁਣੇ ਹੁਣੇ ਦੁਪਹਿਰੇ ਵਾਪਰਿਆ ਪੰਜਾਬ ਚ ਮੌਤ ਦਾ ਤਾਂਡਵ ਮੌਕੇ ਤੇ ਹੀ….

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਸੰਗਰੂਰ – ਦਿੜ੍ਹਬਾ ਰੋੜ ‘ਤੇ ਵਾਪਰਿਆ ਦਰਦਨਾਕ ਹਾਦਸਾ , ਇੱਕ ਪੁਲਿਸ ਮੁਲਾਜ਼ਮ ਦੀ ਹੋਈ ਮੌਤ:ਸੰਗਰੂਰ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।ਅਜਿਹਾ ਹੀ ਤਾਜ਼ਾ ਮਾਮਲਾ ਸੰਗਰੂਰ ਤੋਂ ਸਾਹਮਣੇ ਆਇਆ ਹੈ। ਜਿਥੇ ਸੰਗਰੂਰ -ਦਿੜ੍ਹਬਾ ਰੋੜ ‘ਤੇ ਇੱਕ ਦਰਦਨਾਕ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਹਾਦਸੇ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ।

ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਗੁਰਵਿੰਦਰ ਸਿੰਘ ਆਪਣੀ ਡਿਊਟੀ ਖ਼ਤਮ ਕਰਨ ਤੋਂ ਬਾਅਦ ਦਵਾਈ ਲੈਣ ਜਾ ਰਿਹਾ ਸੀ।ਇਸ ਦੌਰਾਨ ਦਿੜ੍ਹਬਾ ਵਿਖੇ ਇੱਕ ਟਰੱਕ ਨਾਲ ਭਿਆਨਕ ਹਾਦਸਾ ਵਾਪਰ ਗਿਆ ਅਤੇ ਹੈੱਡ ਕਾਂਸਟੇਬਲ ਗੁਰਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ।

ਦਿੜ੍ਹਬਾ ਦੇ ਪੁਲਿਸ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਹੈੱਡ ਕਾਂਸਟੇਬਲ ਗੁਰਵਿੰਦਰ ਸਿੰਘ ਸੁਨਾਮ ਦਾ ਰਹਿਣ ਵਾਲਾ ਸੀ ਅਤੇ ਦਿੜ੍ਹਬਾ ਥਾਣੇ ਦੇ ਕਾਕੁਵਾਲਾ ਚੈੱਕ ਪੋਸਟ ‘ਤੇ ਡਿਊਟੀ ਕਰਦਾ ਸੀ।ਉਨ੍ਹਾਂ ਨੇ ਹੈੱਡ ਕਾਂਸਟੇਬਲ ਗੁਰਵਿੰਦਰ ਸਿੰਘ ਡਿਪਰੈਸ਼ਨ ਦੀ ਦਵਾਈ ਖਾਂਦਾ ਸੀ ਅਤੇ ਅੱਜ ਰਾਤ ਦੀ ਡਿਊਟੀ ਖਤਮ ਕਰਕੇ ਦਵਾਈ ਲੈਣ ਜਾ ਰਿਹਾ ਸੀ।ਇਸ ਦੌਰਾਨ ਦਿੜ੍ਹਬਾ ਵਿਖੇ ਅੱਗਿਓਂ ਆ ਰਹੇ ਇੱਕ ਟਰੱਕ ਨਾਲ ਇਹ ਹਾਦਸਾ ਵਾਪਰ ਗਿਆ ਹੈ ਅਤੇ ਹੈੱਡ ਕਾਂਸਟੇਬਲ ਗੁਰਵਿੰਦਰ ਸਿੰਘ ਦੀ ਮੌਤ ਹੋ ਗਈ ਹੈ।error: Content is protected !!