BREAKING NEWS
Search

ਹੁਣੇ ਹੁਣੇ ਦੁਪਹਿਰੇ CBSE ਸਕੂਲ ਵਾਲਿਆਂ ਲਈ ਆਈ ਵੱਡੀ ਖਬਰ, ਅੱਜ…..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਹੁਣੇ ਦੁਪਹਿਰੇ CBSE ਸਕੂਲ ਵਾਲਿਆਂ ਲਈ ਆਈ ਵੱਡੀ ਖਬਰ, ਅੱਜ। …..

ਨਵੀਂ ਦਿੱਲੀ: ਸੀਬੀਐਸਈ ਦੀ ਦਸਵੀਂ ਜਮਾਤ ਦਾ ਨਤੀਜਾ ਅੱਜ cbse.nic.in ਜਾਂ cbseresults.nic.in ‘ਤੇ ਜਾਰੀ ਨਹੀਂ ਕੀਤਾ ਜਾਏਗਾ। ਬੋਰਡ ਅਧਿਕਾਰੀਆਂ ਨੇ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ। ਦੱਸ ਦੇਈਏ ਕਿ ਬੋਰਡ ਦੀ ਪੁਸ਼ਟੀ ਤੋਂ ਪਹਿਲਾਂ ਖ਼ਬਰ ਸੀ ਕਿ ਅੱਜ ਹੀ CBSE 10ਵੀਂ ਦੇ ਨਤੀਜੇ ਐਲਾਨ ਦਿੱਤੇ ਜਾਣਗੇ। ਫਿਲਹਾਲ ਬੋਰਡ ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਕਿ ਹੁਣ ਨਤੀਜੇ ਕਦੋਂ ਐਲਾਨੇ ਜਾਣਗੇ।

ਸੀਬੀਐਸਈ ਦੀ ਪੀਆਰਓ ਰਮਾ ਸ਼ਰਮਾ ਨੇ ਕਿਹਾ ਕਿ CBSE 10ਵੀਂ ਦੇ ਨਤੀਜੇ ਅੱਜ ਐਲਾਨਣ ਸਬੰਧੀ ਸੋਸ਼ਲ ਮੀਡੀਆ ‘ਤੇ ਗ਼ਲਤ ਖ਼ਬਰਾਂ ਆ ਰਹੀਆਂ ਸੀ। ਸਾਰੇ ਵਿਦਿਆਰਥੀਆਂ, ਅਧਿਆਪਕਾਂ ਤੇ ਲੋਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ CBSE 10ਵੀਂ ਦੇ ਨਤੀਜੇ ਅੱਜ ਨਹੀਂ ਐਲਾਨੇ ਜਾਣਗੇ। ਰਮਾ ਸ਼ਰਮਾ ਨੇ ਕਿਹਾ ਕਿ ਅਧਿਕਾਰਿਤ ਸੂਚਨਾ ਦੇ ਮਾਧਿਅਮ ਤੋਂ ਨਤੀਜੇ ਦੀ ਤਾਰੀਖ਼, ਸਮਾਂ ਤੇ ਹੋਰ ਜਾਣਕਾਰੀ ਦਿੱਤੀ ਜਾਏਗੀ।

ਦਰਅਸਲ ਬੋਰਡ ਨੇ 2 ਮਈ ਨੂੰ ਸੀਬੀਐਸਈ 12ਵੀਂ ਦੇ ਨਤੀਜੇ ਐਲਾਨ ਦਿੱਤੇ ਸੀ। ਉਦੋਂ ਤੋਂ ਹੀ ਕਿਆਸ ਲਾਏ ਜਾ ਰਹੇ ਸੀ ਕਿ ਕਿਸੇ ਵੀ ਦਿਨ ਬੋਰਡ CBSE 10ਵੀਂ ਦੇ ਨਤੀਜੇ ਵੀ ਐਲਾਨ ਕਰ ਸਕਦਾ ਹੈ। ਇਸ ਪਿੱਛੋਂ ਕਈ ਥਾਈਂ ਖ਼ਬਰ ਆਈ ਸੀ ਕਿ ਅੱਜ, ਯਾਨੀ 5 ਮਈ ਨੂੰ CBSE 10ਵੀਂ ਦੇ ਨਤੀਜੇ ਐਲਾਨਣ ਦੀ ਸੰਭਾਵਨਾ ਹੈ।



error: Content is protected !!