ਇਸ ਵੇਲੇ ਦੀ ਵੱਡੀ ਖੁਸ਼ੀ ਦੀ ਖਬਰ ਨਵਜੋਤ ਸਿੱਧੂ ਬਾਰੇ ਆ ਰਾਹੀ ਹੈ। ਇਹਨਾਂ ਦਿਨਾਂ ਚ ਨਵਜੋਤ ਸਿੱਧੂ ਸ਼ੋਸ਼ਲ ਮੀਡੀਆ ਤੇ ਛਾਏ ਹੋਏ ਹਨ। ਕਿਓਂ ਕੇ ਓਹਨਾ ਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਚ ਪਾਏ ਸਹਿਜੋਗ ਲਈ ਸਾਰੇ ਓਹਨਾ ਦੀ ਸੋਭਾ ਕਰ ਰਹੇ ਹਨ। ਹੁਣ ਓਹਨਾ ਬਾਰੇ ਇਕ ਵੱਡੀ ਖਬਰ ਆ ਰਾਹੀ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਦਾ ਵਿਸ਼ਵ ਪੰਜਾਬੀ ਸਾਹਿਤ ਪੀਠ ਅਤੇ ਐੱਨ.ਆਰ.ਆਈ. ਵਿਸ਼ਵ ਸੰਗਠਨ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਵਿਸ਼ੇਸ਼ ਸਨਮਾਨ ‘ਫਖ਼ਰ-ਏ-ਕੌਮ’ ਅਤੇ ‘ਇੰਡੀਅਨ ਡਾਇਮੰਡ’ ਨਾਲ ਸਨਮਾਨਿਤ ਕਰੇਗਾ। ਵਿਸ਼ਵ ਪੰਜਾਬੀ ਸਾਹਿਤ ਪੀਠ ਦੇ ਸਲਾਹਕਾਰ ਅਤੇ ਐੱਨ.ਆਰ.ਆਈ. ਵਰਲਡ ਸੰਗਠਨ ਦੇ ਕਨਵੀਨਰ ਡਾਕਟਰ ਅਮਰਜੀਤ ਟਾਂਡਾ ਨੇ ਦੱਸਿਆ ਕਿ ਸਿੱਧੂ ਨੂੰ ਇਹ ਸਨਮਾਨ ਉਨ੍ਹਾਂ ਵੱਲੋਂ ਕਰਤਾਰਪੁਰ ਲਾਂਘੇ ਸਬੰਧੀ ਕੀਤੀਆਂ ਗਈਆਂ ਕੋਸ਼ਿਸ਼ਾਂ, ਕ੍ਰਿਕਟ ਅਤੇ ਪੰਜਾਬੀ ਭਾਸ਼ਾ ਦੇ ਖੇਤਰ ਵਿਚ ਦਿੱਤੇ ਬੇਮਿਸਾਲ ਯੋਗਦਾਨ ਲਈ ਦਿੱਤਾ ਜਾਵੇਗਾ। ਪੀਠ ਭਾਰਤ-ਪਾਕਿਸਤਾਨ ਸਰਹੱਦ ‘ਤੇ ਸੱਭਿਆਚਾਰਕ ਮੇਲੇ ਵੀ ਕਰਵਾਏਗੀ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ