BREAKING NEWS
Search

ਹੁਣੇ ਹੁਣੇ ਨਾਕੇ ਤੇ ਸਿੱਧੂ ਮੂਸੇਵਾਲਾ ਆਇਆ ਪੁਲਸ ਅੜਿਕੇ ਹੋਈ ਇਹ ਕਾਰਵਾਈ

ਆਈ ਤਾਜਾ ਵੱਡੀ ਖਬਰ

ਇਸ ਵੱਡੀ ਖਬਰ ਪੰਜਾਬੀ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਬਾਰੇ ਆ ਰਹੀ ਹੈ। ਬਿਨਾਂ ਮਨਜ਼ੂਰੀ ਤੋਂ ਸ਼ੂ ਟਿੰ ਗ ਕਰਨ ਦੇ ਮਾਮਲੇ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅੱਜ ਫਿਰ ਤੋਂ ਇਕ ਨਵੇਂ ਵਿ ਵਾ ਦ ‘ਚ ਫਸ ਗਏ ਹਨ। ਸ਼ਨੀਵਾਰ ਨੂੰ ਨਾਭਾ ਪੁਲਸ ਨੇ ਉਨ੍ਹਾਂ ਦਾ ਚਾਲਾਨ ਕੱਟਿਆ ਹੈ। ਸਿੱਧੂ ਮੂਸੇਵਾਲਾ ਨਾਭਾ ‘ਚੋਂ ਲੰਘ ਰਹੇ ਸਨ ਤਾਂ

ਟ੍ਰੈਫਿਕ ਪੁਲਸ ਨੇ ਉਨ੍ਹਾਂ ਨੂੰ ਰੋਕ ਲਿਆ। ਉਨ੍ਹਾਂ ਦੀ ਕਾਰ ਦੇ ਸ਼ੀਸ਼ਿਆਂ ‘ਤੇ ਬਲੈਕ ਫਿਲਮਾਂ ਚੜ੍ਹਾਈਆਂ ਹੋਈਆਂ ਸਨ, ਜਦਕਿ ਹਾਈਕੋਰਟ ਨੇ ਇਨ੍ਹਾਂ ‘ਤੇ ਪਾਬੰਦੀ ਲਗਾਈ ਹੋਈ ਹੈ। ਟ੍ਰੈਫਿਕ ਪੁਲਸ ਵਾਲੇ ਸਿੱਧੂ ਮੂਸੇਵਾਲਾ ਨੂੰ ਡੀ.ਐੱਸ.ਪੀ. ਕੋਲ ਲੈ ਗਏ, ਜਿੱਥੇ ਉਨ੍ਹਾਂ ਦਾ ਚਾਲਾਨ ਕੱਟ ਦਿੱਤਾ ਗਿਆ ਅਤੇ ਸਿੱਧੂ ਮੂਸੇਵਾਲਾ ਦੇ ਚਾਲਾਨ ਕੱਟ ਕੇ ਉਨ੍ਹਾਂ ਨੂੰ ਭੇਜ ਦਿੱਤਾ ਗਿਆ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!