BREAKING NEWS
Search

ਹੁਣੇ ਹੁਣੇ ਨਿਊਜ਼ੀਲੈਂਡ ‘ਚ ਫਿਰ ਵਾਪਰਿਆ ਕਹਿਰ ਕਈ ਮਰੇ,ਛਾਇਆ ਸੋਗ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਨਿਊਜ਼ੀਲੈਂਡ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਕਈ ਲੋਕਾਂ ਦੀ ਮੌਤ ਦਾ ਖਦਸ਼ਾ!,ਤਾਉਪੇ : ਨਿਊਜ਼ੀਲੈਂਡ ਦੇ ਤਾਉਪੇ ਸ਼ਹਿਰ ‘ਚ ਦੋ ਕਾਰਾਂ ਦੀ ਆਪਸ ‘ਚ ਜ਼ਬਰਦਸਤ ਟੱਕਰ ਹੋਣ ਨਾਲ ਦਰਦਨਾਕ ਹਾਦਸਾ ਵਾਪਰ ਗਿਆ ਹੈ। ਜਿਸ ਕਾਰਨ ਘੱਟੋ-ਘੱਟ 8 ਲੋਕਾਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ ਅਤੇ ਇਕ ਲੜਕਾ ਜ਼ਿੰਦਗੀ ਤੇ ਮੌਤ ਵਿਚਾਲੇ ਲੜ ਰਿਹਾ ਹੈ।

ਪੁਲਿਸ ਮੁਤਾਬਕ, ਕੁੱਲ ਕਿੰਨੇ ਲੋਕਾਂ ਦੀ ਮੌਤ ਹੋਈ ਇਸ ਦੀ ਅਜੇ ਪੁਸ਼ਟੀ ਨਹੀਂ ਹੋ ਸਕੀ ਪਰ ਕਈ ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਹੈ।

ਪੁਲਿਸ ਨੇ ਤਾਉਪੇ ਅਤੇ ਰੋਟਰੁਆ ਵਿਚਕਾਰ ਪੈਂਦੇ ਆਤੀਆਮੁਰੀ ਰੋਡ ਨੂੰ ਕੁੱਝ ਸਮੇਂ ਲਈ ਬੰਦ ਕਰ ਦਿੱਤਾ ਹੈ, ਜਿਸ ਜਗ੍ਹਾ ‘ਤੇ ਇਹ ਘਟਨਾ ਵਾਪਰੀ ਹੈ। ਪੁਲਿਸ ਇਸ ਸਬੰਧੀ ਜਾਂਚ ਕਰ ਰਹੀ ਹੈ ਕਿ ਇਹ ਹਾਦਸਾ ਕਿਵੇਂ ਵਾਪਰਿਆ।error: Content is protected !!