BREAKING NEWS
Search

ਹੁਣੇ ਹੁਣੇ ਪੰਜਾਬ ਚ ਇਥੋਂ ਕੁੜੀ ਮੁੰਡੇ ਬਾਰੇ ਆਈ ਇਹ ਵੱਡੀ ਖਬਰ ਦੋਹਾਂ ਦਾ ਪ੍ਰੀਵਾਰ ਮੌਕੇ ਤੇ ਪਹੁੰਚਿਆ

ਆਈ ਤਾਜਾ ਵੱਡੀ ਖਬਰ

ਅੱਜ ਦੇ ਸਮੇਂ ਵਿਚ ਜਿਥੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੀ ਵਧੀਆ ਪਰਵਰਿਸ਼ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੇ ਜੀਵਨ ਨੂੰ ਲੈ ਕੇ ਕਈ ਤਰਾਂ ਦੇ ਸੁਪਨੇ ਵੇਖੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਜ਼ਿੰਦਗੀ ਦੀ ਸਾਰੀ ਜਮ੍ਹਾਪੂੰਜੀ ਵੀ ਲਗਾ ਦਿੱਤੀ ਜਾਂਦੀ ਹੈ। ਜਿਸ ਸਦਕਾ ਉਨ੍ਹਾਂ ਦੇ ਬੱਚੇ ਵੱਡੇ ਹੋ ਕੇ ਇੱਕ ਕਾਮਯਾਬ ਇਨਸਾਨ ਬਣ ਸਕਣ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰ ਸਕਣ। ਪਰ ਕੁਝ ਬਚੇ ਗਲਤ ਸੰਗਤ ਵਿੱਚ ਜਾ ਕੇ ਆਪਣੇ ਮਾਪਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਤੋਂ ਦੂਰ ਹੋ ਜਾਂਦੇ ਹਨ। ਜਿਨ੍ਹਾਂ ਵੱਲੋਂ ਅਣਜਾਣੇ ਵਿੱਚ ਕੀਤੀਆਂ ਗਈਆਂ ਗਲਤੀਆਂ ਦਾ ਖਮਿਆਜਾ ਪਰਿਵਾਰਾਂ ਨੂੰ ਭੁਗਤਣਾ ਪੈਂਦਾ ਹੈ।

ਹੁਣ ਪੰਜਾਬ ਵਿੱਚ ਇੱਥੇ ਇੱਕ ਕੁੜੀ ਅਤੇ ਮੁੰਡੇ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਦੋਹਾਂ ਦੇ ਪਰਵਾਰਾਂ ਵੱਲੋਂ ਵੀ ਮੌਕੇ ਤੇ ਪਹੁੰਚ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜ਼ਿਲ੍ਹਾ ਫਰੀਦਕੋਟ ਅਧੀਨ ਉਹਦੇ ਸਾਦਿਕ ਦੇ ਨਜ਼ਦੀਕ ਪੈਂਦੇ ਪਿੰਡ ਬਲੋਚਾਂ ਤੋਂ ਸਾਹਮਣੇ ਆਈ ਹੈ। ਜਿੱਥੇ ਉਸ ਸਮੇਂ ਸਥਿਤੀ ਚਿੰਤਾਜਨਕ ਬਣ ਗਈ ਜਦੋਂ ਇਸ ਜਗ੍ਹਾ ਉਪਰ ਇਕ ਨੌਜਵਾਨ ਮੁੰਡੇ ਅਤੇ ਕੁੜੀ ਵੱਲੋਂ ਨਹਿਰ ਵਿੱਚ ਛਾਲ ਮਾਰ ਦਿੱਤੇ ਜਾਣ ਦੀ ਵੀਡੀਓ ਸੋਸ਼ਲ ਮੀਡੀਆ ਉਪਰ ਚਰਚਾ ਦਾ ਵਿਸ਼ਾ ਬਣ ਗਈ।

ਉਥੇ ਹੀ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਭਰੋਸੇਯੋਗ ਸੂਤਰਾਂ ਨੇ ਦੱਸਿਆ ਹੈ ਕਿ ਕੁੜੀ ਸਾਦਿਕ ਅਤੇ ਮੁੰਡਾ ਮਨਪ੍ਰੀਤ ਸਿੰਘ ਵਾਸੀ ਸੰਗਤਪੁਰਾ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਵੀ ਮੌਕੇ ਤੇ ਪਹੁੰਚ ਕੀਤੀ ਗਈ ਹੈ। ਜਿੱਥੇ ਇਹ ਵੀਡੀਓ ਬਨਾਉਣ ਵਾਲੇ ਬਾਰੇ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ। ਜਿਸ ਵੱਲੋਂ ਇਹ ਵੀਡੀਓ ਸੋਸ਼ਲ ਮੀਡੀਆ ਤੇ ਪਾ ਕੇ ਜਾਣਕਾਰੀ ਦਿੱਤੀ ਗਈ ਸੀ। ਉੱਥੇ ਹੀ ਨਹਿਰ ਦੀ ਪਟੜੀ ਤੇ ਛਾਲ ਮਾਰਨ ਤੋਂ ਪਹਿਲਾਂ ਇਸ ਨੌਜਵਾਨ ਕੁੜੀ ਅਤੇ ਮੁੰਡੇ ਵੱਲੋਂ ਅਪਣਾਈਆਂ ਚਪਲਾਂ ਉਤਾਰੀਆ ਗਈਆਂ ਹਨ ਅਤੇ ਮੋਟਰਸਾਈਕਲ ਵੀ ਨਹਿਰ ਦੀ ਪਟੜੀ ਤੋਂ ਬਰਾਮਦ ਕੀਤਾ ਗਿਆ ਹੈ।

ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਮੋਟਰਸਾਇਕਲ ਨੰਬਰ ਪੀ ਬੀ 04 ਏ ਸੀ 3682 ਸਪਲੈਂਡਰ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ। ਵੀਡੀਓ ਵਿੱਚ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਪਿੰਡੀ ਬਲੋਚਾਂ ਪਿੰਡ ਕੋਲੋਂ ਲੰਘਦੀ ਗੰਗ ਕੈਨਾਲ ਵਿੱਚ ਨੌਜਵਾਨ ਲੜਕੀ ਅਤੇ ਲੜਕੇ ਵੱਲੋਂ ਛਾਲ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਸੀ। ਦੋਹਾਂ ਦੇ ਪਰਿਵਾਰ ਵੱਲੋਂ ਵੀ ਮੌਕੇ ਤੇ ਪਹੁੰਚ ਕੀਤੀ ਗਈ ਹੈ ਪਰ ਅਜੇ ਤੱਕ ਅਜੇ ਤੱਕ ਅਜਿਹਾ ਕੋਈ ਵੀ ਵਿਅਕਤੀ ਨਹੀਂ ਮਿਲਿਆ ਹੈ ਜਿਸ ਨੇ ਦੋਹਾਂ ਨੂੰ ਛਾਲ ਮਾਰਦੇ ਹੋਏ ਵੇਖਿਆ ਹੋਵੇ।error: Content is protected !!