=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਪੰਜਾਬ ਚ ਇਸ ਵਡੇ ਅਫਸਰ ਦੀ ਕਰੋਨਾ ਰਿਪੋਰਟ ਆ ਗਈ ਪੌਜੇਟਿਵ

ਇਸ ਵਡੇ ਅਫਸਰ ਦੀ ਕਰੋਨਾ ਰਿਪੋਰਟ ਆ ਗਈ ਪੌਜੇਟਿਵ

ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਦੌਰਾਨ ਲੁਧਿਆਣਾ ‘ਚ ਸੋਮਵਾਰ ਨੂੰ ਇਕ ਨਵਾਂ ਮਾਮਲੇ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਉੱਤਰੀ ਦੇ ਏ. ਸੀ. ਪੀ. ਦੀ ਕੋਰੋਨਾ ਸਬੰਧੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਏ. ਪੀ. ਪੀ. ਪਿਛਲੇ ਕਾਫੀ ਦਿਨਾਂ ਤੋਂ ਬੀ ਮਾ ਰ ਚੱਲ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਲੁਧਿਆਣਾ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਾਇਆ ਗਿਆ ਸੀ। ਇਸ ਸਮੇਂ ਏ. ਸੀ. ਪੀ. ਵੈਂਟੀਲੇਟਰ ‘ਤੇ ਹਨ। ਇਸ ਦੀ ਪੁਸ਼ਟੀ ਲੁਧਿਆਣਾ ਦੇ ਸਿਵਲ ਸਰਜਨ ਰਾਜੇਸ਼ ਬੱਗਾ ਵਲੋਂ ਕੀਤੀ ਗਈ ਹੈ। ਏ. ਸੀ. ਪੀ. ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨਾਲ

ਕੰਮ ਕਰਨ ਵਾਲੇ ਕਈ ਐਸ. ਐਚ. ਓਜ਼ ਨੂੰ ਹੋਮ ਕੁਆਰੰਟਾਈਨ ਕਰ ਦਿੱਤਾ ਗਿਆ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!