BREAKING NEWS
Search

ਹੁਣੇ ਹੁਣੇ ਪੰਜਾਬ ਚ ਕਰੋਨਾ ਦਾ ਵਾਪਰਿਆ ਕਹਿਰ ਹੋਈ ਇਸ ਸ਼ਖਸ਼ੀਅਤ ਦੀ ਮੌਤ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿਥੇ ਕਰੋਨਾ ਦਾ ਕਹਿਰ ਤੇਜ ਹੁੰਦਾ ਜਾ ਰਿਹਾ ਹੈ ਜਿਸ ਨਾਲ ਹੁਣੇ ਹੁਣੇ ਇਸ ਸਖਸ਼ੀਅਤ ਦੀ ਵੀ ਮੌਤ ਹੋ ਗਈ ਹੈ

ਲੁਧਿਆਣਾ, 18 ਅਪ੍ਰੈਲ 2020 – ਕੋਰੋਨਾ ਤੋਂ ਪੀ ੜ ਤ ਲੁਧਿਆਣਾ ਨੌਰਥ ਦੇ ਏ.ਸੀ.ਪੀ. ਅਨਿਲ ਕੋਹਲੀ ਨੇ ਸ਼ਨੀਵਾਰ ਨੂੰ ਦਮ ਤੋ ੜ ਦਿੱਤਾ ਹੈ। ਉਹ ਬੀਤੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਵੈਂਟੀਲੇਟਰ ‘ਤੇ ਸਨ। ਉਹ ਲੁਧਿਆਣਾ ਦੇ ਐਸ.ਪੀ.ਐਸ ਹਸਪਤਾਲ ‘ਚ ਦਾਖਲ ਸਨ।ਇਥੇ ਇਹ ਵੀ ਦੱਸਣਯੋਗ ਹੈ ਕਿ ਏ. ਸੀ. ਪੀ. ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਉਨ੍ਹਾਂ ਨਾਲ ਕੰਮ ਕਰਨ ਵਾਲੇ ਐੱਸ. ਐੱਚ. ਓਜ਼ ਅਤੇ ਇਕ ਗੰਨਮੈਨ ਦੀ ਰਿਪੋਰਟ ਵੀ ਪਾਜ਼ੇਟਿਵ ਆ ਚੁੱਕੀ ਹੈ। ਇਸ ਤੋਂ ਇਲਾਵਾ ਏ. ਸੀ. ਪੀ. ਦੇ ਸੰਪਰਕ ਵਿਚ ਆਉਣ ਵਾਲੇ ਕਈ ਪੁਲਸ ਮੁਲਾਜ਼ਮਾਂ ਅਤੇ ਹੋਰ ਲੋਕਾਂ ਵੀ ਨੂੰ ਵੀ ਹੋਮ ਕੁਆਰੰਟਾਈਨ ਕੀਤਾ ਜਾ ਚੁੱਕਾ ਹੈ। ਜਿਨ੍ਹਾਂ ‘ਚ ਐਸ. ਐਚ. ਓ. ਅਸ਼ਪ੍ਰੀਤ ਗਰੇਵਾਲ, ਬਸਤੀ ਜੋਧੇਵਾਲ, ਕਮਲਜੀਤ ਸਿੰਘ, ਸਲੇਮ ਟਾਬਰੀ ਅਤੇ ਥਾਣਾ ਦਰੇਸੀ ਤੋਂ ਐਸ. ਐਚ. ਓ. ਵਿਜੇ ਕੁਮਾਰ ਸ਼ਾਮਲ ਹਨ।

ਇਸ ਖਬਰ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!