BREAKING NEWS
Search

ਹੁਣੇ ਹੁਣੇ ਪੰਜਾਬ ਚ ਕੰਬਾਈਨ ਨਾਲ ਟਕਰਾਈ ਡੋਲੀ ਵਾਲੀ ਕਾਰ,ਨਵੀਂ ਵਿਆਹੀ ਸਮੇਤ ਕਈ ਮੌਤਾਂ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਲੁਧਿਆਣਾ: ਹਰਿਆਣਾ ਦੇ ਯਮੁਨਾ ਨਗਰ ਤੋਂ ਲੁਧਿਆਣਾ ਦੇ ਟਿੱਬਾ ਰੋਡ ਵੱਲ ਵਾਪਸ ਆ ਰਹੀ ਡੋਲੀ ਵਾਲੀ ਕਾਰ ਨਾਲ ਵੱਡਾ ਹਾਦਸਾ ਵਾਪਰ ਗਿਆ। ਢੰਡਾਰੀ ਕਲਾ ਨੇੜੇ ਵਿਆਹ ਵਾਲੀ ਕਾਰ ਦੀ ਇੱਕ ਕੰਬਾਈਨ ਨਾਲ ਜ਼ਬਰਦਸਤ ਟੱਕਰ ਹੋਈ। ਇਸ ਹਾਦਸੇ ਵਿੱਚ ਨਵੀਂ ਵਿਆਹੀ ਲਾੜੀ ਸਮੇਤ 4 ਜਣਿਆਂ ਦੀ ਮੌਤ ਹੋ ਗਈ।

ਹਾਦਸੇ ਵਿੱਚ ਕੰਬਾਈਨ ਦਾ ਡਰਾਈਵਰ ਤੇ 2 ਬਾਰਾਤੀ ਵੀ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਮ੍ਰਿਤਕਾਂ ਦੀ ਪਛਾਣ ਜ਼ਰੀਨਾ, ਹਿਨਾ (ਲਾੜੀ), ਜਮਸ਼ੇਦ ਆਲਮ ਤੇ ਹੁਸੰਨਾ ਵਜੋਂ ਹੋਈ ਹੈ।



error: Content is protected !!