ਹੁਣੇ ਆਈ ਤਾਜਾ ਵੱਡੀ ਖਬਰ

ਪੰਜਾਬ ਚ ਜਿਥੇ ਕੋਰੋਨਾ ਦੇ ਕਾਰਨ ਰੋਜਾਨਾ ਹੀ ਕਈ ਮੌਤਾਂ ਹੋ ਰਹੀਆਂ ਹੁਣ ਓਥੇ ਅੱਜ ਇੱਕ ਵਡਾ ਭਾਣਾ ਵਾਪਰ ਗਿਆ। ਹੁਣੇ ਹੁਣੇ 4 ਬੱਚਿਆਂ ਦੀ ਇਸ ਤਰਾਂ ਹੋ ਜਾਣ ਦੇ ਕਾਰਨ ਮੌਤ ਹੋ ਗਈ ਹੈ। ਇਸ ਖਬਰ ਦੇ ਆਉਣ ਨਾਲ ਸਾਰੇ ਪੰਜਾਬ ਚ ਸੋਗ ਦੀ ਲਹਿਰ ਦੌੜ ਗਈ ਹੈ।

ਅੱਜ ਬਾਅਦ ਦੁਪਹਿਰ ਜ਼ਿਲ੍ਹਾ ਲੁਧਿਆਣਾ ਸਥਿਤ ਸਿਧਵਾਂ ਬੇਟ ਲਾਗਲੇ ਪਿੰਡ ਗੋਰਸੀਆ ਕਾਦਰ ਬਖਸ਼ ਦੀ ਬਸਤੀ ਚੰਡੀਗੜ੍ਹ ਛੰਨਾਂ ਦੀਆਂ ਚਾਰ ਮਾਸੂਮ ਲੜਕੀਆਂ ਦਰਿਆ ਸਤਲੁਜ ਵਿਚ ਡੁੱਬ ਕੇ ਮੌਤ ਦੇ ਮੂੰਹ ਜਾ ਪਈਆਂ। ਚਾਰਾਂ ਦੀ ਉਮਰ 7 ਤੋਂ 10 ਸਾਲ ਵਿਚਕਾਰ ਦੱਸੀ ਜਾ ਰਹੀ ਹੈ।ਇਸ ਖਬਰ ਦਾ ਜਿਦਾਂ ਹੀ ਇਲਾਕਾ ਨਿਵਾਸੀਆਂ ਨੂੰ ਪਤਾ ਲਗਾ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਬਾਕੀ ਦੀ ਹੋਰ ਜਾਣਕਾਰੀ ਲਈ ਪੰਜਾਬ ਨਿਊਜ਼ ਫ਼ੇਸਬੁਕ ਪੇਜ ਨਾਲ ਜੁੜੇ ਰਹੋ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣੇ ਹੁਣੇ ਪੰਜਾਬ ਚ ਬਚਿਆ ਦੀ ਹੋਈ ਇਸ ਕਾਰਨ ਅਚਾਨਕ ਮੌਤ ਛਾਇਆ ਸਾਰੇ ਪਾਸੇ ਸੋਗ
ByadminAugust 14, 2020Comments Off on ਹੁਣੇ ਹੁਣੇ ਪੰਜਾਬ ਚ ਬਚਿਆ ਦੀ ਹੋਈ ਇਸ ਕਾਰਨ ਅਚਾਨਕ ਮੌਤ ਛਾਇਆ ਸਾਰੇ ਪਾਸੇ ਸੋਗ
Previous Postਮੌਸਮ ਵਿਭਾਗ ਦੀ ਵੱਡੀ ਚਿਤਾਵਨੀ – ਇਥੇ ਇਥੇ ਪਵੇਗਾ ਭਾਰੀ ਮੀਂਹ, ਤਾਜਾ ਅਪਡੇਟ ਹੋਈ ਜਾਰੀ
Next Postਪੰਜਾਬ ਲਈ ਆਈ ਬੇ ਹੱਦ ਮਾੜੀ ਖਬਰ ਕੋਰੋਨਾ ਵਾਇਰਸ ਨੂੰ ਲੈ ਕੇ