ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਬੇਰਹਿਮੀ ਨਾਲ ਵੱਢੀਆਂ ਜਵਾਨ ਕੁੜੀਆਂ
ਚੰਡੀਗੜ੍ਹ: ਪਿੰਜੌਰ ਦੇ ਪਿੰਡ ਗੋਰਖਨਾਥ ਵਿੱਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਹਬੀਬ ਨਾਂ ਦੇ ਸ਼ਖ਼ਸ ਨੇ ਆਪਣੀਆਂ ਦੋ ਧੀਆਂ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਵੱਡੀ ਧੀ ਦਾਂ ਨਾਂ ਆਸ਼ੀਆ (17) ਤੇ ਛੋਟੀ ਦਾ ਨਾਂ ਸ਼ਿਫਾ (16) ਸੀ।
ਹਬੀਬ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਬਿਜਨੌਰ ਦਾ ਰਹਿਣ ਵਾਲਾ ਹੈ। ਫਿਲਹਾਲ ਇਸ ਵਾਰਦਾਤ ਤੋਂ ਬਾਅਦ ਫਰਾਰ ਦੱਸਿਆ ਜਾ ਰਿਹਾ ਹੈ। ਕਤਲ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗਿਆ। ਜਾਣਕਾਰੀ ਮੁਤਾਬਕ ਇਹ ਘਟਨਾ ਸਵੇਰੇ 6 ਵਜੇ ਵਾਪਰੀ।
ਘਟਨਾ ਦੀ ਜਾਣਕਾਰੀ ਮਿਲਣ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਤਾਜਾ ਜਾਣਕਾਰੀ