BREAKING NEWS
Search

ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ ਕਈ ਮਰੇ ਅਤੇ….

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ ਕਈ ਮਰੇ ਅਤੇ

ਹੁਸ਼ਿਆਰਪੁਰ ਤੋਂ ਊਨਾ ਆ ਰਹੀ ਹਿਮਾਚਲ ਰੋਡ ਟਰਾਂਸਪੋਰਟ ਨਿਗਮ ਦੀ ਬੱਸ ਅਤੇ ਪਿਕਅਪ ਗੱਡੀ ਵਿਚਕਾਰ ਟੱਕਰ ਹੋ ਜਾਣ ਕਾਰਨ 2 ਦੀ ਮੌਤ ਹੋ ਗਈ, ਜਦਕਿ ਇਕ ਦਰਜਨ ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿਚ ਔਰਤਾਂ ਦੀ ਗਿਣਤੀ ਵੱਧ ਹੈ ।

ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਮੌਕੇ ਉੱਤੇ ਅੱਪੜਿਆ ਅਤੇ ਰਾਹਤ ਕੰਮਾਂ ਵਿਚ ਜੁੱਟ ਗਿਆ । ਐਸ.ਪੀ ਦਿਵਾਕਰ ਸ਼ਰਮਾ ਨੇ ਦੱਸਿਆ ਕੀ ਜ਼ਖ਼ਮੀਆਂ ਨੂੰ 108 ਦੀ ਸਹਾਇਤਾ ਨਾਲ ਇਲਾਜ ਲਈ ਹਸਪਤਾਲ ਲੈ ਜਾਇਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!