ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਮੋਗਾ : ਮੋਗਾ ਦੇ ਇਕ ਪਿੰਡ ਵਿਚ 55 ਸਾਲਾ ਵਿਅਕਤੀ ਵੱਲੋਂ 2 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਦੀ ਪਛਾਣ ਭਜਨ ਸਿੰਘ ਦੇ ਰੂਪ ਵਿਚ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਬੱਚੀ ਨੂੰ ਚੀਜ਼ ਲੈ ਕੇ ਦੇਣ ਦੇ ਬਹਾਨੇ ਆਪਣੇ ਨਾਲ ਲੈ ਗਿਆ ਸੀ। ਕਾਫੀ ਸਮੇਂ ਤੱਕ ਵਾਪਸ ਨਾ ਪਰਤਣ ‘ਤੇ ਪਰਿਵਾਰਕ ਮੈਂਬਰਾਂ ਵੱਲੋਂ ਜਦੋਂ ਤੱਕ ਉਨ੍ਹਾਂ ਦੀ ਭਾਲ ਕੀਤੀ ਗਈ, ਉਦੋਂ ਤੱਕ ਮੁਲਜ਼ਮ ਬੱਚੀ ਨੂੰ ਆਪਣਾ ਸ਼ਿਕਾਰ ਬਣਾ ਚੁੱਕਾ ਸੀ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਉਥੇ ਹੀ ਬੱਚੀ ਦਾ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਤਾਜਾ ਜਾਣਕਾਰੀ