ਪੰਜਾਬ ਲਈ ਜਾਰੀ ਹੋਇਆ ਮੌਸਮ ਦਾ ਅਲਰਟ
ਹੁਣੇ ਹੁਣੇ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਕੇ ਪੰਜਾਬ ਦੇ ਪੱਟੀ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਿਰੋਜ਼ਪੁਰ ਚ ਹਲਕੀ ਹਲਚਲ ਤੋਂ ਬਾਅਦ, ਆਗਾਮੀ 6 ਘੰਟਿਆਂ ਦੌਰਾਨ ਹਰਚੋਵਾਲ, ਤਲਵਾੜਾ, ਹੁਸ਼ਿਆਰਪੁਰ, ਦਸੂਹਾ, ਕਪੂਰਥਲਾ, ਜਲੰਧਰ, ਲੁਧਿਆਣਾ, ਖੰਨਾ, ਫਿਲੌਰ, ਨਵਾਂਸ਼ਹਿਰ, ਜੀਰਾ, ਮੋਗਾ, ਫਰੀਦਕੋਟ, ਮੁਕਤਸਰ, ਬਠਿੰਡਾ ਦੇ ਹਿੱਸਿਆਂ ਚ ਠੰਢੀਆਂ ਹਵਾਂਵਾਂ ਤੇ ਬੱਦਲਵਾਈ ਨਾਲ ਹਲਕੀ/ਦਰਮਿਆਨੀ ਕਾਰਵਾਈ ਦੀ ਉਮੀਦ ਹੈ,
ਜਿਸ ਨਾਲ ਗਰਮੀ ਤੋਂ ਚੰਗੀ ਰਾਹਤ ਮਿਲੇਗੀ।
-ਜਾਰੀ ਕੀਤਾ: 12:11pm, 7 ਸਤੰਬਰ, 2019
ਨੋਟ: ਧੰਨਵਾਦ ਸਹਿਤ: ਪੰਜਾਬ_ਦਾ_ਮੌਸਮ
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ