BREAKING NEWS
Search

ਹੁਣੇ ਹੁਣੇ ਪੰਜਾਬ ਵਾਲਿਆਂ ਲਈ ਜਾਰੀ ਹੋਈ ਮੌਸਮ ਦੀ ਇਹ ਚੇਤਾਵਨੀ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪੰਜਾਬ ‘ਚ ਅਗਲੇ 24 ਘੰਟਿਆਂ ‘ਚ ਵਿਗੜ ਸਕਦੈ ਮੌਸਮ, ਮੌਸਮ ਵਿਭਾਗ ਵੱਲੋਂ ਚਿਤਾਵਨੀ !!,ਚੰਡੀਗੜ੍ਹ: ਪੰਜਾਬ ‘ਚ ਅਗਲੇ 24 ਘੰਟਿਆਂ ‘ਚ ਕਈ ਥਾਵਾਂ ‘ਤੇ ਬੂੰਦਾਬਾਂਦੀ ਅਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੀ ਜਾਣਕਾਰੀ ਮੌਸਮ ਵਿਭਾਗ ਨੇ ਦਿੱਤੀ ਹੈ। ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰ ਦਿੱਤੀ ਹੈ।

ਇਸ ਦੇ ਨਾਲ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਮੁਤਾਬਿਕ 17 ਮਈ ਤੱਕ ਮੌਸਮ ਦੇ ਖਰਾਬ ਰਹਿਣ ਦੀ ਸੰਭਾਵਨਾ ਹੈ।

ਹਿਮਾਚਲ ਪ੍ਰਦੇਸ਼ ਵਿਚ ਤਾਂ ਦੂਰ-ਦੂਰ ਤੱਕ ਮੀਂਹ ਪੈ ਸਕਦਾ ਹੈ, ਜਦਕਿ ਪੰਜਾਬ ਵਿਚ ਗਰਜ ਚਮਕ ਨਾਲ ਛਿੱਟੇ ਪੈਣਗੇ ਅਤੇ ਕੁਝ ਥਾਵਾਂ ਉਤੇ ਗੜ੍ਹੇਮਾਰੀ ਵੀ ਹੋ ਸਕਦੀ ਹੈ।

ਪਿਛਲੇ 24 ਘੰਟਿਆਂ ਦੌਰਾਨ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੌਸਮ ਕਈ ਥਾਵਾਂ ‘ਤੇ ਖਰਾਬ ਰਿਹਾ।ਜਿਸ ਕਾਰਨ ਤਾਪਮਾਨ ਵਿਚ 3 ਤੋਂ 7 ਡਿਗਰੀ ਤੱਕ ਕਮੀ ਹੋ ਗਈ।



error: Content is protected !!