ਹੁਣੇ ਆਈ ਤਾਜਾ ਵੱਡੀ ਖਬਰ
ਬੀਤੇ ਦੌਰ ਦੀ ਪ੍ਰਸਿੱਧ ਅਦਾਕਾਰਾ ਨਿਮੀ ਦਾ ਮੁੰਬਈ ਵਿਚ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਈ ਮਹੀਨਿਆਂ ਤੋਂ ਬੀਮਾਰ ਸੀ। ਉਹਨਾਂ ਦੀ ਉਮਰ 88 ਸਾਲ ਸੀ। ਮੁੰਬਈ ਦੇ ਸਰਲਾ ਨਰਸਿੰਗ ਹੋਮ ਵਿਚ ਸ਼ਾਮ 6 ਵਜੇ ਦੇ ਕਰੀਬ ਉਹਨਾਂ ਨੇ ਆਖਰੀ ਸਾਹ ਲਿਆ। ਨਿਮੀ ਨੇ 16 ਸਾਲ ਫ਼ਿਲਮਾਂ ਵਿਚ ਕੰਮ ਕੀਤਾ।
ਸਾਲ 1949 ਤੋਂ ਲੈ ਕੇ 1965 ਤੱਕ ਉਹ ਫ਼ਿਲਮਾਂ ਵਿਚ ਸਰਗਰਮ ਰਹੀ। ਉਨ੍ਹਾਂ ਨੇ ਆਪਣੇ ਦੌਰ ਦੀਆਂ ਬਹਿਤਰੀਨ ਅਦਾਕਾਰਾ ਦੇ ਤੌਰ ਤੇ ਪ੍ਰਸਿੱਧ ਸੀ। ਉਨ੍ਹਾਂ ਦਾ ਅਸਲ ਨਾਂ ਨਵਾਬ ਬਾਨੋ ਸੀ। ਨਿਮੀ ਨੇ ਐੱਸ. ਅਲੀ ਰਾਜਾ ਨਾਲ ਵਿਆਹ ਕਰਵਾਇਆ ਸੀ, ਜਿਨ੍ਹਾਂ ਦਾ ਸਾਲ 2007 ਵਿਚ ਦਿਹਾਂਤ ਹੋ ਗਿਆ ਸ ਦੱਸਣਯੋਗ ਹੈ ਕਿ ਨਿਮੀ ਨੂੰ ਰਾਜਕਪੂਰ ਦੀ ਪਹਿਲੀ ਖੋਜ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਹੀ ਨਵਾਬ ਬਾਨੋ ਦਾ ਨਾਂ ਬਦਲ ਕੇ ਨਿਮੀ ਰੱਖਿਆ ਸੀ। ਰਾਜਕਪੂਰ ਨੇ ਉਨ੍ਹਾਂ ਨੂੰ ਆਪਣੀ ਫਿਲਮ ਬਰਸਾਤ ਵਿਚ ਬ੍ਰੇਕ ਦਿੱਤਾ ਸੀ। ਇਸ ਫਿਲਮ ਦੇ ਹਿੱਟ ਹੋਣ ਤੋਂ ਬਾਅਦ ਨਿਮੀ ਨੇ ਕਈ ਫ਼ਿਲਮਾਂ ਵਿਚ ਕੰਮ ਕੀਤਾ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |