ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਹੁਣੇ ਬਿਕ੍ਰਰਮ ਮਜੀਠੀਆ ਨੇ ਫੜਿਆ ਇਕ ਟੱਰਕ ਜੋ ਮਿਲਿਆ ਦੇਖ ਰਹਿ ਗਏ ਸਾਰੇ ਹਕੇ ਬਕੇ
ਅਕਾਲੀ ਨੇਤਾ ਬਿਕਰਮ ਮਜੀਠੀਆ ਅੰਮ੍ਰਿਤਸਰ ਦੇ ਕੱਥੂ ਨੰਗਲ ਟੋਲ ਪਲਾਜ਼ਾ ‘ਤੇ ਇਕ ਸ਼ਰਾਬ ਦਾ ਭਰਿਆ ਟਰੱਕ ਫੜਿਆ।
ਮਜੀਠੀਆ ਨੇ ਵੱਡੀ ਕਾਰਵਾਈ ਕਰਦੇ ਹੋਏ ਸ਼ਰਾਬ ਦੇ ਭਰੇ ਟਰੱਕ ਨੂੰ ਨਾ ਸਿਰਫ ਫੜਿਆ ਸਗੋਂ ਡਰਾਈਵਰ ਤੋਂ ਪੁੱਛਗਿੱਛ ਵੀ ਕੀਤੀ। ਮਜੀਠੀਆ ਨੇ ਟਰੱਕ ਫੜਨ ਦੇ ਨਾਲ-ਨਾਲ ਕਾਂਗਰਸ ‘ਤੇ ਵੀ ਨਿਸ਼ਾਨਾ ਲਾਇਆ ਹੈ। ਉਸ ਦਾ ਦਾਅਵਾ ਹੈ ਕਿ ਸ਼ਰਾਬ ਦਾ ਇਹ ਟਰੱਕ ਗੁਰਦਾਸਪੁਰ ਜਾ ਰਿਹਾ ਸੀ, ਜਿੱਥੇ ਇਸ ਦੀ ਵਰਤੋਂ ਵੋਟਰਾਂ ਨੂੰ ਲੁਭਾਉਣ ਲਈ ਹੋਣੀ ਸੀ।
ਬਿਕਰਮ ਮਜੀਠੀਆ ਨੇ ਕਿਹਾ ਕਿ ਡਰਾਈਵਰ ਕੋਲ ਪਰਮਿਟ ਨਹੀਂ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਇਸ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ।
ਇੱਥੇ ਦੱਸ ਦੇਈਏ ਕਿ ਅੱਜ ਸ਼ਾਮ ਤੋਂ ਚੋਣ ਪ੍ਰਚਾਰ ਬੰਦ ਹੋ ਰਿਹਾ ਹੈ। ਉਸ ਤੋਂ ਪਹਿਲਾਂ ਮਜੀਠੀਆ ਦੀ ਇਹ ਵੱਡੀ ਕਾਰਵਾਈ ਹੈ, ਦੇਖਣਾ ਹੋਵੇਗਾ ਕਿ ਚੋਣ ਕਮਿਸ਼ਨ ਇਸ ਦਾ ਨੋਟਿਸ ਲੈਂਦਾ ਹੈ ਜਾਂ ਨਹੀਂ।
ਤਾਜਾ ਜਾਣਕਾਰੀ