ਅਮੀਰ ਖਾਨ ਦੇ ਘਰੋਂ ਆਈ ਮਾੜੀ ਖਬਰ
ਮੁੰਬਈ— ਬਾਲੀਵੁੱਡ ਐਕਟਰ ਆਮਿਰ ਖਾਨ ਨੇ ਆਪਣੇ ਸਟਾਫ ਮੈਂਬਰ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਜਾਣਕਾਰੀ ਦਿੱਤੀ ਹੈ। ਐਕਟਰ ਨੇ ਟਵਿਟਰ ‘ਤੇ ਇਕ ਲੇਟਰ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਦੂਜੇ ਲੋਕਾਂ ਦਾ ਵੀ ਕੋਰੋਨਾ ਟੈਸਟ ਹੋਇਆ, ਜੋ ਕਿ ਨੈਗੇਟਿਵ ਨਿਕਲਿਆ ਹੈ। ਦੇਸ਼ ‘ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਹਾਸਲ ਜਾਣਕਾਰੀ ਮੁਤਾਬਕ ਆਮਿਰ ਖਾਨ ਦਾ ਡਰਾਈਵਰ, ਦੋ ਸੁਰੱਖਿਆ ਕਰਮਚਾਰੀ ‘ਤੇ ਰਸੋਈਏ ਤੋਂ ਇਲਾਵਾ ਤਿੰਨ ਹੋਰ ਲੋਕ ਕੋਰੋਨਾ ਸੰ ਕ੍ਰ ਮਿ ਤ ਹਨ।
ਅਮਿਰ ਖਾਨ ਨੇ ਕਿਹਾ ਕਿ ”ਮੈਂ ਤੁਹਾਨੂੰ ਸੂਚਿਤ ਕਰਨਾ ਚਾਹੁੰਦਾ ਹਾਂ ਕਿ ਮੇਰੇ ਸਟਾਫ ਦੇ ਕੁਝ ਮੈਂਬਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦਾ ਪਤਾ ਲੱਗਦੇ ਹੀ ਸਭ ਨੂੰ ਤੁਰੰਤ ਕੁਆਰੰਟੀਨ ਕਰ ਦਿੱਤਾ ਗਿਆ ਹੈ। ਬੀ.ਐੱਮ.ਸੀ ਅਧਿਕਾਰੀਆਂ ਨੇ ਪ੍ਰਭਾਵਸ਼ਾਲੀ ਕਦਮ ਚੁੱਕੇ ਅਤੇ ਤੁਰੰਤ ਉਨ੍ਹਾਂ ਨੂੰ ਡਾਕਟਰੀ ਸਹੂਲਤ ਲਈ ਲੈ ਗਏ। ਮੈਂ ਬੀ.ਐੱਮ.ਸੀ ਦਾ ਸ਼ੁੱਕਰਗੁਜ਼ਾਰ ਹਾਂ ਕਿ ਉਨ੍ਹਾਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਗਈ ਹੈ ਤੇ ਉਨ੍ਹਾਂ ਨੇ ਤੁਰੰਤ ਸਮੁੱਚੀ ਸੁਸਾਈਟੀ ਦੀ ਸਵੱਛਤਾ ਕੀਤੀ ਹੈ। ਸਾਡੇ ਸਾਰਿਆਂ ਦਾ ਟੈਸਟ ਕੀਤਾ ਗਿਆ ਹੈ ਤੇ ਸਾਡੇ ਸਾਰਿਆਂ ਦਾ ਟੈਸਟ ਨਕਾਰਾਤਮਕ ਆਇਆ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ