BREAKING NEWS
Search

ਹੁਣੇ ਹੁਣੇ ਮਸ਼ਹੂਰ ਐਕਟਰ ਮਿਥੁਨ ਚੱਕਰਵਰਤੀ ਦੇ ਘਰੇ ਪਿਆ ਮਾਤਮ ਹੋਈ ਮੌਤ

ਹੁਣੇ ਆਈ ਤਾਜਾ ਵੱਡੀ ਖਬਰ

ਮੁੰਬਈ- ਅਭਿਨੇਤਾ ਮਿਥੁਨ ਚੱਕਰਵਰਤੀ ਦੇ ਪਿਤਾ ਬਸੰਤ ਕੁਮਾਰ ਚੱਕਰਵਤੀ ਦਾ ਦਿ ਹਾਂ ਤ ਹੋ ਗਿਆ ਹੈ। ਰਿਪੋਰਟਸ ਅਨੁਸਾਰ ਬਸੰਤ ਚੱਕਰਵਰਤੀ ਕਾਫੀ ਦਿਨਾਂ ਤੋਂ ਬੀ ਮਾ ਰੀ ਨਾਲ ਜੂਝ ਰਹੇ ਸਨ। ਮੰਗਲਵਾਰ ਨੂੰ ਬਸੰਤ ਚੱਕਰਵਰਤੀ ਨੇ ਮੁੰਬਈ ‘ਚ ਆ ਖ ਰੀ ਸਾਹ ਲਿਆ। ਦੱਸਿਆ ਜਾ ਰਿਹਾ ਹੈ ਕਿ ਗੁਰਦਾ ਫੇਲ ਹੋਣ ਕਾਰਨ ਮਿਥੁਨ ਦੇ ਪਿਤਾ ਦੀ ਮੌਤ ਹੋਈ ਹੈ। ਪ ਰੇ ਸ਼ਾ ਨੀ ਵਾਲੀ ਗੱਲ ਇਹ ਹੈ ਕਿ ਮਿਥੁਨ ਲਾਕਡਾਊ ਕਾਰਨ ਬੈਂਗਲੁਰੂ ‘ਚ ਫ ਸੇ ਹੋਏ ਹਨ।

ਮੀਡੀਆ ਰਿਪੋਰਟਸ ਅਨੁਸਾਰ ਮਿਥੁਨ ਕਿਸੇ ਸ਼ੂ ਟ ਲਈ ਬੈਂਗਲੁਰੂ ਗਏ ਸਨ। ਪਿਤਾ ਦੀ ਮੌਤ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਉਹ ਮੁੰਬਈ ਨਿਕਲਣ ਦੀ ਕੋਸ਼ਿਸ਼ ‘ਚ ਹਨ। ਮਿਥੁਨ ਦੇ ਬੇਟੇ ਮਿਮੋਹ ਚੱਕਰਵਰਤੀ ਇਸ ਸਮੇਂ ਮੁੰਬਈ ‘ਚ ਹੀ ਹਨ। ਮਸ਼ਹੂਰ ਅਭਿਨੇਤਰੀ ਰਿਤੂਪਰਨਾ ਸੇਨ ਗੁਪਤਾ ਨੇ ਟਵੀਟ ਕਰ ਕੇ ਮਿਥੁਨ ਦੇ ਪਿਤਾ ਨੂੰ ਸ਼ਰਧਾਂਜਲੀ ਦਿੰਦੇ ਹੋਏ ਉਨਾਂ ਦੇ ਪਰਿਵਾਰ ਨੂੰ ਹਿੰਮਤ ਦੇਣ ਲਈ ਈਸ਼ਵਰ ਤੋਂ ਪ੍ਰਾਰਥਨਾ ਵੀ ਕੀਤੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!