ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਸਾਰੀ ਦੁਨੀਆਂ ਵਿਚ ਕੋਰੋਨਾ ਨੇ ਹਾਹਾਕਾਰ ਮਚਾਈ ਹੋਈ। ਇਹ ਸਾਲ ਕੁਲ ਦੁਨੀਆਂ ਲਈ ਹਜੇ ਤਕ ਤਾਂ ਮਾੜਾ ਹੀ ਰਿਹਾ ਹੈ। ਕਈ ਲੋਕਾਂ ਦੀਆਂ ਜਾਨਾ ਇਸ ਵਾਇਰਸ ਦਾ ਕਰਕੇ ਚਲੀਆਂ ਗਈਆਂ ਹਨ। ਇਸ ਸਾਲ ਬਹੁਤ ਸਾਰੇ ਬੋਲੀਵੁਡ ਸਟਾਰ ਵੀ ਇਸ ਦੁਨੀਆਂ ਨੂੰ ਹਮੇਸ਼ਾਂ ਹਮੇਸ਼ਾਂ ਲਈ ਅਲਵਿਦਾ ਆਖ ਗਏ ਹਨ। ਇਹਨਾਂ ਸਟਾਰਾਂ ਵਿਚ ਰਿਸ਼ੀ ਕਪੂਰ ਅਤੇ ਇਰਫਾਨ ਖਾਨ ਨੂੰ ਕੈਂਸਰ ਦਾ ਕਰਕੇ ਇਹ ਦੁਨੀਆਂ ਛੱਡਣੀ ਪਈ ਹੈ।

ਹੁਣ ਇਕ ਬਹੁਤ ਹੀ ਮਾੜੀ ਖਬਰ ਆ ਰਹੀ ਹੈ ਕੇ ਬਾਲੀਵੁੱਡ ਕਲਾਕਾਰ ਸੰਜੇ ਦੱਤ ਨੂੰ ਫੇਫੜੇ ਦਾ ਕੈਂਸਰ ਹੈ ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਲਾਜ ਦੇ ਲਈ ਅਮਰੀਕਾ ਲਿਜਾਇਆ ਜਾਵੇਗਾ । 61 ਸਾਲਾ ਸੰਜੇ ਦੱਤ ਨੂੰ ਕੁੱਝ ਦਿਨ ਪਹਿਲਾਂ ਹਸਪਤਾਲ ਭਰਤੀ ਕੀਤਾ ਗਿਆ ਸੀ । ਬਾਲੀਵੁੱਡ ‘ਚ ਉਨ੍ਹਾਂ ਦੇ ਜਲਦੀ ਠੀਕ ਹੋਣ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ ।ਇਸ ਖਬਰ ਦੇ ਆਉਣ ਨਾਲ ਸਾਰੀ ਬੋਲੀਵੁਡ ਇੰਡਸਟਰੀ ਵਿਚ ਉਦਾਸੀ ਦੀ ਲਹਿਰ ਛਾ ਗਈ ਹੈ। ਅਤੇ ਹਰ ਕੋਈ ਬੋਲੀਵੁਡ ਸਟਾਰ ਲਈ ਅਰਦਾਸਾਂ ਕਰ ਰਿਹਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣੇ ਹੁਣੇ ਮਸ਼ਹੂਰ ਐਕਟਰ ਸੰਜੇ ਦੱਤ ਬਾਰੇ ਆਈ ਮਾੜੀ ਖਬਰ ਸਾਰੇ ਪਾਸੇ ਛਾਈ ਉਦਾਸੀ
ByadminAugust 11, 2020Comments Off on ਹੁਣੇ ਹੁਣੇ ਮਸ਼ਹੂਰ ਐਕਟਰ ਸੰਜੇ ਦੱਤ ਬਾਰੇ ਆਈ ਮਾੜੀ ਖਬਰ ਸਾਰੇ ਪਾਸੇ ਛਾਈ ਉਦਾਸੀ
Previous Postਵੱਡੀ ਖ਼ੁਸ਼ਖ਼ਬਰੀ: 13 ਅਗਸਤ ਤੋਂ ਇਨ੍ਹਾਂ ਦੇਸ਼ਾਂ ਲਈ ਸ਼ੁਰੂ ਹੋਵੇਗੀ ਇੰਡੀਆ ਤੋਂ ਅੰਤਰਰਾਸ਼ਟਰੀ ਉਡਾਣ ਸੇਵਾ
Next Postਹੁਣੇ ਹੁਣੇ ਹੋਈ ਇਸ ਮਸ਼ਹੂਰ ਹਸਤੀ ਦੀ ਹਸਪਤਾਲ ਚ ਅਚਾਨਕ ਮੌਤ, ਛਾਇਆ ਸੋਗ