BREAKING NEWS
Search

ਹੁਣੇ – ਹੁਣੇ ਮਸ਼ਹੂਰ ਪੰਜਾਬੀ ਕਲਾਕਾਰ ਸ਼ਹਿਨਾਜ਼ ਬਾਰੇ ਆਈ ਮਾੜੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਮਸ਼ਹੂਰ ਪੰਜਾਬੀ ਗਾਇਕ ਸ਼ਹਿਨਾਜ਼ ਦੇ ਬਾਰੇ ਵਿਚ ਆ ਰਹੀ ਹੈ -ਪੰਜਾਬੀ ਗਾਇਕਾ, ਮਾਡਲ ਅਤੇ ਅਦਾਕਾਰਾ ਸ਼ਹਿਨਾਜ਼ ਕੌਰ ਗਿੱਲ ਦੇ ਪਿਤਾ ਸੰਤੋਖ ਸਿੰਘ ਸੁੱਖ ‘ਤੇ ਰੇ – -ਪ ਦਾ ਮਾਮਲਾ ਦਰਜਾ ਕੀਤਾ ਗਿਆ ਹੈ। ਦਰਅਸਲ ਸ਼ਹਿਨਾਜ਼ ਦੇ ਪਿਤਾ ਖਿਲਾਫ ਜਲੰਧਰ ‘ਚ ਇਕ ਮਹਿਲਾ ਨੇ ਕੇਸ ਦਰਜ ਕਰਵਾਇਆ ਹੈ।

ਸ਼ਹਿਨਾਜ਼ ਦੇ ਪਿਤਾ ‘ਤੇ ਲੱਗਾ ਦੋ ਸ਼
ਸ਼ਹਿਨਾਜ਼ ਕੌਰ ਗਿੱਲ ਦੇ ਪਿਤਾ ‘ਤੇ ਰੇ – – ਪ ਦਾ ਮਾਮਲਾ ਦਰਜ ਕੀਤਾ ਗਿਆ ਹੈ। ਸੰਤੋਖ ਸਿੰਘ ਸੁੱਖ ‘ਤੇ ਮਹਿਲਾ ਨੇ ਪਿ-ਸ- -ਤੌ -ਲ ਦੀ ਨੌਂਕ ‘ਤੇ ਕਰਨ ਦਾ ਦੋ—- ਸ਼ ਲਾਇਆ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹੁਣ ਸ਼ਹਿਨਾਜ਼ ਦੇ ਪਿਤਾ ‘ਤੇ ਲੱਗਾ ਇਹ ਕਿੰਨਾ ਸੱਚਾ ਹੈ, ਇਸ ਦਾ ਖੁਲਾਸਾ ਪੁਲਸ ਦੀ ਜਾਂਚ ਤੋਂ ਬਾਅਦ ਹੀ ਹੋਵੇਗਾ।

ਦੱਸਣਯੋਗ ਹੈ ਕਿ ਸ਼ਹਿਨਾਜ਼ ਕੌਰ ਗਿੱਲ ਆਪਣੇ ਭਰਾ ਸ਼ਹਿਬਾਜ਼ ਨਾਲ ਲਾਕਡਾਊਨ ਕਾਰਨ ਮੁੰਬਈ ‘ਚ ਹੀ ਫਸੀ ਹੋਈ ਹੈ। ਕੁਝ ਦਿਨ ਪਹਿਲਾਂ ਸ਼ਹਿਨਾਜ਼ ਦੀ ਦਾਦੀ ਹਸਪਤਾਲ ‘ਚ ਭਰਤੀ ਹੋਈ ਸੀ। ਸ਼ਹਿਨਾਜ਼ ਦੇ ਪਿਤਾ ਨੇ ਹੀ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਦਿੱਤੀ ਸੀ। ਦਾਦੀ ਦੇ ਬੀ ਮਾ ਰ ਹੋਣ ‘ਤੇ ਵੀ ਸ਼ਹਿਨਾਜ਼ ਉਨ੍ਹਾਂ ਕੋਲ ਨਹੀਂ ਜਾ ਸਕੀ ਸੀ। ਸ਼ਹਿਨਾਜ਼ ਦੇ ਪਿਤਾ ਨੇ ਉਦੋ ਮਾਂ ਦੀ ਤਸਵੀਰ ਸ਼ੇਅਰ ਕਰਦਿਆਂ ਲਿਖਿਆ ਸੀ, ”ਮੇਰੀ ਮਾਂ, ਹਸਪਤਾਲ ‘ਚ ਹੈ, ਲਿਵਰ ‘ਚ ਮੁਸ਼ਕਿਲ ਹੋ ਗਈ ਹੈ। ਪ੍ਰਮਾਤਮਾ ਜਲਦੀ ਠੀਕ ਕਰ ਦਿਓ।”

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!