ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ ਪਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਅਤੇ ਗਾਇਕ ਕਰਮਜੀਤ ਅਨਮੋਲ ਦੇ ਬਾਰੇ ਵਿਚ। ਓਹਨਾ ਦੇ ਘਰੇ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਨਾਲ।
ਪਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਅਤੇ ਗਾਇਕ ਕਰਮਜੀਤ ਅਨਮੋਲ ਨੂੰ ਡੂੰਘਾ ਸਦਮਾ ਪਹੁੰਚਿਆ ਹੈ । ਉਨ੍ਹਾਂ ਦੇ ਸਹੁਰੇ ਦਾ ਦਿਹਾਂਤ ਹੋ ਗਿਆ ਹੈ ,ਜਿਨ੍ਹਾਂ ਦੀ ਤਸਵੀਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕਰਦਿਆਂ ਹੋਇਆਂ ਲਿਖਿਆ ਕਿ “ਮੇਰੇ ਬਹੁਤ ਹੀ ਸਤਿਕਾਰਯੋਗ ਸਹੁਰਾ ਸਾਹਿਬ ਸਰਦਾਰ ਕਸ਼ਮੀਰ ਸਿੰਘ ਪਨੂੰ ਸਾਹਿਬ (ਡਿਪਟੀ ਸੈਕਟਰੀ ਹੋਮ ਰਿਟਾਇਰਡ,ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ) ਸਾਨੂੰ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦਾ ਅੰਤਮ ਸ ਸ ਕਾ ਰ 24 ਅਕਤੂਬਰ ਇੱਕ ਵਜੇ ਮੋਹਾਲੀ ਦੇ ਫੇਸ -7 ਸਥਿਤ ਇੰਡਸਟ੍ਰੀਅਲ ਏਰੀਆ ਦੇ ਬਲੌਂਗੀ ਰੋਡ ਮੋਹਾਲੀ ਵਿਖੇ ਸ਼ਮਸ਼ਾਨ ਘਾਟ ‘ਚ ਕੀਤਾ ਜਾਵੇਗਾ ਆਪ ਸਭ ਨੂੰ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ ।
ਕਰਮਜੀਤ ਅਨਮੋਲ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਨੇ ਅਤੇ ਉਹ ਅਕਸਰ ਆਪਣੀ ਨਿੱਜੀ ਜ਼ਿੰਦਗੀ ਅਤੇ ਪ੍ਰੋਫੈਸ਼ਨ ਬਾਰੇ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਨੇ ।ਹੁਣ ਉਨ੍ਹਾਂ ਨੇ ਇਸ ਦੁੱਖ ਦੀ ਘੜੀ ‘ਚ ਇਹ ਸੁਨੇਹਾ ਸਾਂਝਾ ਕਰਕੇ ਸਭ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ