=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਸਤਿੰਦਰ ਸਰਤਾਜ ਲਈ ਆਈ ਖੁਸ਼ੀ ਦੀ ਇਹ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਬੀਤੇ ਦਿਨੀਂ ਸੂਫੀ ਗਾਇਕ ਸਤਿੰਦਰ ਸਰਤਾਜ ਆਪਣੇ ਹਾਲ ਹੀ ‘ਚ ਰਿਲੀਜ਼ ਹੋਏ ਧਾਰਮਿਕ ਗੀਤ ‘ਜ਼ਫਰਨਾਮਾ’ ਨੂੰ ਲੈ ਕੇ ਕਾਫੀ ਸੁਰਖੀਆਂ ਵਿਚ ਸਨ। ਸਤਿੰਦਰ ਸਰਤਾਜ ‘ਤੇ ਆਪਣੀ ਗੀਤ ‘ਜ਼ਫਰਨਾਮਾ’ ਵਿਚ ਗੁਰਬਾਣੀ ਦਾ ਅ ਸ਼ੁੱ ਧ ਉਚਾਰਨ ਕਰਨ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਪੁੱਜਾ ਸੀ, ਜਿਸ ਦੀ ਤਫਤੀਸ਼ ਕਰਦਿਆਂ ਇਹ ਪਾਇਆ ਗਿਆ ਹੈ ਕਿ ਸਤਿੰਦਰ ਸਰਤਾਜ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਰਚਿਤ ‘ਜ਼ਫਰਨਾਮਾ’ ਉਚਾਰਨ ਸ਼ੁੱਧ ਕੀਤਾ ਹੈ। ਉਨ੍ਹਾਂ ‘ਤੇ ਇ ਲ ਜ਼ਾ ਮ ਵੀ ਹ ਟਾ ਏ ਜਾਂਦੇ ਹਨ। ਇਸ ਸਬੰਧੀ ਜਾਣਕਾਰੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਤਿੰਦਰ ਸਰਤਾਜ ਵਿਰੁੱਧ ਮਿਲੀਆਂ ਸ਼ਿ ਕਾ ਇ ਤਾਂ ਦੇ ਆਧਾਰ ‘ਤੇ ਪੜਤਾਲ ਕੀਤੀ ਗਈ ਅਤੇ ਕੁਝ ਵਿਦਵਾਨਾਂ ਦੀ ਰਾਏ ਨਾਲ ਇਹ ਸਿੱਟਾ ਕੱਢਿਆ ਗਿਆ ਹੈ ਕਿ ਸਰਤਾਜ ਨੇ ਆਪਣੇ ਗੀਤ ‘ਜ਼ਫਰਨਾਮਾ’ ਵਿਚ ਸ਼ੁੱਧ ਅਚਾਰਨ ਕੀਤਾ ਹੈ। ਉਨ੍ਹਾਂ ਨੂੰ ਇਸ ਮਾਮਲੇ ਵਿਚ ਕਲੀਨ ਚਿੱਟ ਦਿੱਤੀ ਜਾਂਦੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!