ਹੁਣੇ ਆਈ ਤਾਜਾ ਵੱਡੀ ਖਬਰ
ਰਾਜਪੁਰਾ ਤੋਂ ਚੰਡੀਗੜ੍ਹ ਮੁੱਖ ਸੜਕ ਤੇ ਸਥਿਤ ਇੱਕ ਹੱਬ ‘ਚ ਪੰਜਾਬ ਦੇ ਪ੍ਰਸਿੱਧ ਅਦਾਕਾਰ ਅਤੇ ਗਾਇਕ ਗੁਰਨਾਮ ਭੁੱਲਰ ਵਿਰੁੱਧ ਪੁਲਸ ਵੱਲੋਂ ਮੁਕੱਦਮਾ ਦਰਜ਼ ਕਰਨ ਉਪਰµਤ ਮੌਕੇ ਤੋਂ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ਤੇ ਪ੍ਰਾਪਤ ਜਾਣਕਾਰੀ ਅਨੁਸਾਰ ਜਨਸੁਆ ਚੌਂਕੀ ਦੇ ਪੁਲਸ ਮੁਲਾਜ਼ਮ ਹੱਬ ਤੋਂ ਗੁਰਨਾਮ ਭੁੱਲਰ ਨੂੰ ਗ੍ਰਿਫ਼ਤਾਰ ਕਰ ਕੇ ਮਾਮਲੇ ਦੀ ਤਫ਼ਤੀਸ਼ ਕਰ ਰਹੇ ਹਨ
।ਇਹ ਮਾਮਲਾ ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਅਤੇ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਨਾ ਕਰਨ ਕਾਰਨ ਕੀਤਾ ਗਿਆ ਹੈ। ਉਕਤ ਸਥਾਨ ‘ਤੇ ਅਦਾਕਾਰ ਗੁਰਨਾਮ ਭੁੱਲਰ ਆਪਣੇ ਆਉਣ ਵਾਲੇ ਪ੍ਰੋਜੈਕਟ ਦੀ ਸ਼ੂਟਿੰਗ ਦੌਰਾਨ ਸ਼ੂਟਿੰਗ ਕਰ ਰਿਹਾ ਸੀ। ਕੋਰੋਨਾ ਵਾਇਰਸ ਸµਬµਧੀ ਗੁਰਨਾਮ ਭੁੱਲਰ ਅਤੇ ਉਸ ਦੀ ਟੀਮ ਵੱਲੋਂ ਇਹਤਿਆਤ ਨਾ ਵਰਤਣ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕਰ ਕੇ ਪੁਲਸ ਅਗਲੇਰੀ ਕਾਰਵਾਈ ਚ ਲੱਗ ਗਈ ਹੈ।
ਜਾਣਕਾਰੀ ਮਿਲੀ ਹੈ ਕਿ ਇਸ ਮੌਕੇ ਗੁਰਨਾਮ ਭੁੱਲਰ ਦੇ ਦੋ ਹੋਰ ਸਾਥੀਆਂ ਸਮੇਤ ਮੁਕੱਦਮੇ ਚ ਨਾਮਜ਼ਦ ਕੀਤਾ ਗਿਆ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ