=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਮਸ਼ਹੂਰ ਬੋਲੀਵੁਡ ਐਕਟਰ ਇਰਫਾਨ ਖਾਨ ਦੇ ਘਰੇ ਪਿਆ ਮਾਤਮ ਹੋਈ ਮੌਤ

ਆਈ ਤਾਜਾ ਵੱਡੀ ਖਬਰ

ਬਾਲੀਵੁੱਡ ਅਦਾਕਾਰ ਇਰਫਾਨ ਖਾਨ ਦੀ ਮਾਂ ਸਾਇਦਾ ਬੇਗਮ ਦਾ ਦੇਹਾਂਤ ਹੋ ਗਿਆ ਹੈ। ਰਾਜਸਥਾਨ ਦੇ ਜੈਪੁਰ ਸਥਿਤ ਘਰ ਵਿਚ ਇਰਫਾਨ ਖਾਨ ਦੀ ਮਾਂ ਨੇ ਆਖਰੀ ਸਾਹ ਲਿਆ। ਸਾਇਦਾ ਬੇਗਮ ਦੀ ਉਮਰ 95 ਸਾਲ ਸੀ। ਟੋਂਕ ਦੇ ਨਵਾਬ ਖਾਨਦਾਨ ਨਾਲ ਸੰਬੰਧ ਰੱਖਣ ਵਾਲੀ ਸਾਇਦਾ ਬੇਗਮ ਦੀ ਸਿਹਤ ਪਿਛਲੇ ਕੁਝ ਦਿਨਾਂ ਤੋਂ ਠੀਕ ਨਹੀਂ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਦੁਨੀਆ ਨੂੰ ਅਲਵਿਦਾ ਕਹਿ ਗਏ।

ਦੱਸ ਦੇਈਏ ਕਿ ਇਰਫਾਨ ਖਾਨ ਦੇ ਮਾਤਾ-ਪਿਤਾ ਰਾਜਸਥਾਨ ਦੇ ਟੋਂਕ ਦੇ ਰਹਿਣ ਵਾਲੇ ਸਨ। ਉੱਥੇ ਹੀ ਇਰਫਾਨ ਖਾਨ ਦਾ ਵੀ ਬਚਪਨ ਟੋਂਕ ਵਿਚ ਬਿਤਾਇਆ ਹੈ। ਇਰਫ਼ਾਨ ਖਾਨ ਦੀ ਵੀ ਸਿਹਤ ਕੁਝ ਠੀਕ ਨਹੀਂ ਰਹਿੰਦੀ ਹੈ। ਸਾਲ 2017 ਵਿਚ ਅਦਾਕਾਰ ਕੈਂਸਰ ਦਾ ਇਲਾਜ ਕਰਾਉਣ ਵਿਦੇਸ਼ ਚੱਲੇ ਗਏ ਸਨ। ਉਥੋਂ ਵਿਦੇਸ਼ ਤੋਂ ਵਾਪਸ ਆਉਣ ਤੋਂ ਬਾਅਦ ਇਰਫਾਨ ਖਾਨ ਨੇ ਫਿਲਮ ‘ਅੰਗਰੇਜ਼ੀ ਮੀਡੀਅਮ’ ਦੀ ਸ਼ੂਟਿੰਗ ਕੀਤੀ ਸੀ। ਫਿਲਮ ਰਿਲੀਜ਼ ਹੋਣ ਤੋਂ ਬਾਅਦ ਵੀ ਅਭਿਨੇਤਾ ਨੇ ਸਹਿਤ ਠੀਕ ਨਾ ਹੋਣ ਸਾਰਿਆਂ ਤੋਂ ਦੂਰੀ ਬਣਾ

ਕੇ ਰੱਖੀ ਹੋਈ ਹੈ। ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!