ਆਈ ਤਾਜਾ ਵੱਡੀ ਖਬਰ
ਵਿਆਨਾ : ਆਸਟ੍ਰੀਆ ਦੇ ਦੱਖਣੀ ਸੂਬੇ ਕਾਰਿਨਥੀਆ ਵਿਚ ਸ਼ਨੀਵਾਰ ਦੀ ਸਵੇਰੇ ਹ -ਮ-ਲਿ-ਆਂ ਵਿਚ ਦੋ ਔ-ਰਤਾਂ ਦੀ ਮੌ-ਤ ਹੋ। ਗਈ ਜਦਕਿ ਪੁਲਸ ਨੇ ਹ ਮਲਾਵਰਾਂ ਨੂੰ ਫੜਨ ਦੇ ਲਈ ਵਿਆਪਕ ਮੁਹਿੰਮ ਸ਼ੁਰੂ ਕੀਤੀ ਹੈ। ਇਸ ਦੀ ਜਾਣਕਾਰੀ ਸਥਾਨਕ ਮੀਡੀਆ ਵਲੋਂ ਦਿੱਤੀ ਗਈ ਹੈ।
ਇਸ ਦੌਰਾਨ ਪੁਲਸ ਨੇ ਇਕ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਰਨਬਰਗ ਵਿਚ ਇਕ 62 ਸਾਲਾ ਔਰਤ ਦੀ। ਹੱ ਤਿ ਆ ਕਰ ਦਿੱਤੀ ਗਈ ਪਰ ਕਿਸੇ ਹ ਥਿ ਆ ਰ ਦੀ ਵਰਤੋਂ ਨਹੀਂ ਕੀਤੀ ਗਈ ਸੀ। ਜਾਂਚ ਅਧਿਕਾਰੀਆਂ ਨੇ ਸ਼ੱਕ ਜ਼ਾਹਿਰ ਕੀਤਾ ਹੈ ਕਿ ਦੋਵਾਂ ਕੇਸਾਂ ਵਿਚ ਇਕ ਹੀਵਿਅਕਤੀ ਸ਼ਾਮਲ ਹੈ। ਪੁਲਸ ਨੇ ਸਫੈਦ ਵਾਹਨ ‘ਤੇ ਸਵਾਰ ਵਿਅਕਤੀ ਨੂੰ ਫੜ੍ਹਨ ਦੇ ਲਈ ਪੂਰੇ ਦੇਸ਼ ਵਿਚ ਵਿਆਪਕ ਤਲਾਸ਼ ਮੁਹਿੰਮ ਸ਼ੁਰੂ ਕੀਤੀ ਹੈ।
ਸਾਰੇ ਸਰਹੱਦੀ ਇਕਾਲਿਆਂ ਵਿਚ ਸੁਰੱਖਿਆ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਇਸ ਕੰਮ ਵਿਚ ਪੁਲਸ ਹੈਲੀਕਾਪਟਰ ਦੀ ਵੀ ਮਦਦ ਲੈ ਰਹੀ ਹੈ। ਇਸਦੇ ਕਾਰਣਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਸਥਾਨਕ ਮੀਡੀਆ ਨੇ ਉਸ ਵਿਅਕਤੀ ਦੇ ਸਰਹੱਦ ਤੋਂ ਇਟਲੀ ਭੱਜ ਜਾਣ ਦਾ ਖਦਸ਼ਾ ਜਤਾਇਆ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ