BREAKING NEWS
Search

ਹੁਣੇ ਹੁਣੇ ਰਾਤੀ ਪੰਜਾਬ ਚ ਵਾਪਰਿਆ ਕਹਿਰ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਬਠਿੰਡਾ-ਅੰਮ੍ਰਿਤਸਰ ਕੌਮੀਸ਼ਾਹ ਮਾਰਗ ‘ਤੇ ਪਿੰਡ ਕੋਟ ਕਰੋੜ ਕਲਾਂ ਨੇੜੇ ਇਕ ਕਾਰ ਬੇਕਾਬੂ ਹੋ ਕੇ ਪਲਟ ਗਈ। ਇਸ ਵਿਚ ਇਕ ਔਰਤ ਜੋ ਪੇਸ਼ੇ ਵਜੋਂ ਸਰਕਾਰੀ ਸਕੂਲ ਦੀ ਅਧਿਆਪਕਾ ਸੀ ਦੀ ਮੌਤ ਹੋ ਗਈ, ਜਦਕਿ ਉਸਦਾ ਪਤੀ ਅਤੇ ਉਸਦੀ ਬੇਟੀ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਫਰੀਦਕੋਟ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਬਠਿੰਡਾ ਵਿਖੇ ਦਾਖ਼ਲ ਕਰਵਾਇਆ ਗਿਆ।

ਮਿਲੀ ਜਾਣਕਾਰੀ ਮੁਤਾਬਕ ਕੰਪਿਊਟਰ ਟੀਚਰ ਕਮਲਦੀਪ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਬਠਿੰਡਾ ਆਪਣੀ ਪਤਨੀ ਸਰਬਜੀਤ ਕੌਰ ਅਤੇ ਆਪਣੀ 11 ਸਾਲਾ ਬੇਟੀ ਮੰਨਤ ਨਾਲ ਬਟਾਲੇ ਤੋਂ ਵਾਪਸ ਬਠਿੰਡਾ ਪਰਤ ਰਹੇ ਸਨ ਕਿ ਪਿੰਡ ਕੋਟ ਕਰੋੜ ਕਲਾਂ ਨੇੜੇ ਉਨ੍ਹਾਂ ਦੀ ਮਾਰੂਤੀ ਨੈਕਸਾ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਡਿਵਾਈਡਰ ਨਾਲ ਟਕਰਾਉਂਦੀ ਦੀ ਹੋਈ, ਸੜਕ ‘ਤੇ ਪਲਟ ਗਈ।

ਇਸ ਵਿਚ ਗੰਭੀਰ ਜਖ਼ਮੀ ਹੋਈ ਸਰਬਜੀਤ ਕੌਰ ਨੂੰ ਫਰੀਦਕੋਟ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਲਿਜਾਇਆ ਗਿਆ, ਪ੍ਰੰਤੂ ਉਹ ਚੜਾਈ ਕਰ ਗਈ । ਜਦਕਿ ਉਸਦੇ ਪਤੀ ਅਤੇ ਬੇਟੀ ਨੂੰ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ।error: Content is protected !!