ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਰਾਜਪੁਰਾ, 13 ਅਪ੍ਰੈਲ (ਜੀ.ਪੀ. ਸਿੰਘ) – ਕੌਮੀ ਸ਼ਾਹ ਮਾਰਗ ਨੰਬਰ 1 ‘ਤੇ ਸ਼ੰਭੂ ਰੇਲਵੇ ਸਟੇਸ਼ਨ ਦੇ ਮੋੜ ‘ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਸੜਕ ਕੰਢੇ ਖੜੇ ਹੋ ਕੇ ਬੱਸ ਦੀ ਉਡੀਕ ਕਰ ਰਹੇ ਦੋ ਬੱਚਿਆਂ ਅਤੇ ਇਕ ਔਰਤ ਸਮੇਤ ਦੋ ਹੋਰ ਨੂੰ ਦਰੜ ਦਿੱਤਾ।
ਇਸ ਹਾਦਸੇ ‘ਚ ਦੋ ਬੱਚਿਆਂ ਅਤੇ ਇੱਕ ਔਰਤ ਦੀ ਮੌਤ ਹੋ ਗਈ ਅਤੇ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਚੰਡੀਗੜ੍ਹ ਦੇ ਪੀ.ਜੀ.ਆਈ. ਹਸਪਤਾਲ ‘ਚ ਰੈਫ਼ਰ ਕਰ ਦਿੱਤਾ ਗਿਆ ਹੈ।
ਤਾਜਾ ਜਾਣਕਾਰੀ