ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਹੁਣੇ ਰਾਤੀ ਹੋਈ ਇਸ ਮੰਤਰੀ ਦੀ ਹੋਈ ਅਚਾਨਕ ਮੌਤ ਛਾਇਆ ਸੋਗ ਹੋਇਆ
ਨਵੀਂ ਦਿੱਲੀ: ਉਤਰਾਖੰਡ ਦੇ ਵਿੱਤ ਮੰਤਰੀ ਪ੍ਰਕਾਸ਼ ਪੰਤ ਦਾ ਅੱਜ ਦਿਹਾਂਤ ਹੋ ਗਿਆ। ਵਿੱਤ ਮੰਤਰੀ ਪ੍ਰਕਾਸ਼ ਪੰਤ ਕਾਫੀ ਸਮੇਂ ਤੋਂ ਲੰਬੀ ਬੀਮਾਰੀ ਤੋਂ ਪਰੇਸ਼ਾਨ ਸਨ, ਜਿਸ ਦਾ ਇਲਾਜ ਕਰਵਾਉਣ ਲਈ ਉਹ ਅਮਰੀਕਾ ਦੀ ਯੂਨੀਵਰਸਿਟੀ ਆਫ ਟੈਕਸਾਸ ਦੇ ਹਸਪਤਾਲ ‘ਚ ਗਏ ਸਨ, ਜਿਥੇ ਉਨ੍ਹਾਂ ਦਾ ਅੱਜ ਦਿਹਾਂਤ ਹੋ ਗਿਆ।
ਇਸ ਮੌਕੇ ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦ੍ਰ ਸਿੰਘ ਰਾਵਤ ਨੇ ਵਿੱਤ ਮੰਤਰੀ ਪ੍ਰਕਾਸ਼ ਪੰਤ ਦੇ ਦਿਹਾਂਤ ‘ਤੇ ਸੋਗ ਜਤਾਇਆ ਤੇ ਨਾਲ ਹੀ ਸ਼ੁੱਕਰਵਾਰ ਨੂੰ ਛੁੱਟੀ ਤੇ ਤਿੰਨ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ।
ਤਾਜਾ ਜਾਣਕਾਰੀ