BREAKING NEWS
Search

ਹੁਣੇ ਹੁਣੇ ਰਾਧਾ ਸਵਾਮੀ ਡੇਰਾ ਮੁਖੀ ਗੁਰਿੰਦਰ ਸਿੰਘ ਢਿਲੋਂ ਨੇ ਕਰਤਾ ਇਹ ਵੱਡਾ ਐਲਾਨ

ਡੇਰਾ ਮੁਖੀ ਗੁਰਿੰਦਰ ਸਿੰਘ ਨੇ ਕਰਤਾ ਇਹ ਵੱਡਾ ਐਲਾਨ

ਰਾਧਾ ਸਵਾਮੀ ਡੇਰਾ ਬਿਆਸ ਦੇ ਮੁਖੀ ਗਰਿੰਦਰ ਸਿੰਘ ਢਿੱਲੋ ਵੱਲੋਂ ਕੋਰੋਨਾ ਦੇ ਵੱਧਦੇ ਪ੍ਰ ਕੋ ਪ ਨੂੰ ਦੇਖ ਦੇ ਹੋਏ 31 ਅਗਸਤ ਤੱਕ ਆਉਣ ਵਾਲੀ ਸੰਗਤ ਨੂੰ ਬੰਦ ਕਰ ਦਿੱਤਾ ਹੈ।ਇਸ ਨਾਲ ਹੀ ਸ ਖ ਤੀ ਕੀਤੀ ਹੈ ਕਿ ਡੇਰੇ ਦੇ ਅੰਦਰ ਬਣੇ ਸਾਰੇ ਸ਼ੈੱਡਾਂ, ਸਰਾਵਾ, ਅਤੇ ਰਹਿਣ ਬਸੇਰੇ ਪੂਰੀ ਤਰ੍ਹਾ ਨਾਲ ਬੰਦ ਰਹਿਣਗੇ।ਕਿਸੇ ਵੀ ਵਾਹਨ ਨੂੰ ਡੇਰੇ ਅੰਦਰ ਲੈ ਕੇ ਆਉਣ ਦੀ ਮਨਾਹੀ ਹੈ।

ਕੋਰੋਨਾ ਵਾਇਰਸ ਕਾਰਨ ਸਾਰੇ ਸਤਿਸੰਗ ਰੱ ਦ ਕਰ ਦਿੱਤੇ ਹਨ।ਪੰਜਾਬ ਵਿਚ ਕੋਰੋਨਾ ਦਾ ਪ੍ਰ ਕੋ ਪ ਜਾਰੀ ਹੈ ਉਸ ਦੇਖਦੇ ਹੋਏ ਡੇਰਾ ਬਿਆਸ ਨੇ 31 ਅਗਸਤ ਤੱਕ ਡੇਰਾ ਬੰ ਦ ਕਰ ਦਿੱਤਾ ਹੈ ਅਤੇ ਸੰਗਤਾਂ ਨੂੰ ਘਰ ਵਿਚ ਰਹਿਣ ਦੀ ਅਪੀਲ ਕੀਤੀ ਹੈ ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!