ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਅੱਜ ਇੱਥੇ ਰਾਜਪੁਰਾ-ਸਰਹਿੰਦ ਹਾਈਵੇਅ ‘ਤੇ ਟਰਾਲੇ ਅਤੇ ਟਰੈਕਟਰ-ਟਰਾਲੀ ਵਿਚਾਲੇ ਹੋਈ ਭਿਆਨਕ ਟੱਕਰ ‘ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦੋ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਹੋ ਗਏ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੌਕੀ ਬਸੰਤਪੁਰਾ ਦੇ ਇੰਚਾਰਜ ਸਵਰਨ ਸਿੰਘ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਤੋਂ ਲੱਕੜ ਵੱਢਣ ਲਈ ਮਜ਼ਦੂਰ ਟਰੈਕਟਰ-ਟਰਾਲੀ ‘ਤੇ ਸਵਾਰ ਹੋ ਕੇ ਹੁਸ਼ਿਆਰਪੁਰ ਆ ਰਹੇ ਸਨ।

ਇਸੇ ਦੌਰਾਨ ਰਾਜਪੁਰਾ-ਸਰਹਿੰਦ ਹਾਈਵੇਅ ‘ਤੇ ਟਰੈਕਟਰ-ਟਰਾਲੀ ਨੂੰ ਇੱਕ ਵੱਡੇ ਟਰਾਲੇ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਟਰਾਲੀ ਪਲਟ ਗਈ, ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ,

ਜਦਕਿ ਦੋ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ‘ਚੋਂ ਚਾਰ ਨੂੰ ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ‘ਚ ਰੈਫ਼ਰ ਕਰ ਦਿੱਤਾ ਗਿਆ ਹੈ।


ਤਾਜਾ ਜਾਣਕਾਰੀ
ਹੁਣੇ ਹੁਣੇ ਵਾਪਰਿਆ ਕਹਿਰ ਸਾਰੇ ਪਾਸੇ ਛਾਇਆ ਸੋਗ ਹੋਈਆਂ ਕਈ ਮੌਤਾਂ
ByadminJuly 27, 2019Comments Off on ਹੁਣੇ ਹੁਣੇ ਵਾਪਰਿਆ ਕਹਿਰ ਸਾਰੇ ਪਾਸੇ ਛਾਇਆ ਸੋਗ ਹੋਈਆਂ ਕਈ ਮੌਤਾਂ
Previous Postਏਜੰਟਾਂ ਦੇ ਹਾਥੀ ਚੜ੍ਹੀ ਸੀ ਇਹ ਔਰਤ ਦਾ ਦੇਖੋ ਕੀ ਹਾਲ ਕੀਤਾ
Next Postਆਉਣ ਵਾਲੇ 2-3 ਘੰਟਿਆਂ ਦੋਰਾਨ ਇਨ੍ਹਾਂ ਥਾਵਾਂ ਤੇ ਪਹੁੰਚ ਰਿਹਾ ਹੈ ਭਾਰੀ ਮੀਂਹ