BREAKING NEWS
Search

ਹੁਣੇ ਹੁਣੇ ਵਾਪਰਿਆ ਮੌਤ ਦਾ ਤਾਂਡਵ ਸਕੂਲ ਬੱਸ ਹੋਈ ਹਾਦਸੇ ਦਾ ਸ਼ਿਕਾਰ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

1ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਲਾਗੇ ਖਲਿਨੀ ਇਲਾਕੇ ਵਿੱਚ ਬੱਸ ਦੇ ਘੱਡ ਵਿੱਚ ਡਿੱਗਣ ਕਾਰਨ ਦੋ ਵਿਦਿਆਰਥਣਾਂ ਸਮੇਤ ਤਿੰਨ ਜਣਿਆਂ ਦੀ ਮੌਤ ਹੋ ਗਈ।

2ਇਹ ਬੱਸ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ। ਘਟਨਾ ਵਿੱਚ ਬੱਸ ਡਰਾਈਵਰ ਦੀ ਵੀ ਮੌਤ ਹੋ ਗਈ ਹੈ।
3
ਬੱਸ ਵਿੱਚ ਸੱਤ ਵਿਦਿਆਰਥਣਾਂ ਸਵਾਰ ਸਨ, ਜਿਨ੍ਹਾਂ ਵਿੱਚੋਂ ਦੋ ਦੀ ਮੌਤ ਹੋ ਗਈ ਤੇ ਬਾਕੀ ਪੰਜ ਦੀ ਹਾਲਤ ਵੀ ਨਾਜ਼ੁਕ ਹੈ।
4
ਘਟਨਾ ਸਮੇਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਪੁੱਜਣ ਵਿੱਚ ਦੇਰੀ ਹੋਣ ਕਾਰਨ ਲੋਕਾਂ ਦਾ ਪਾਰਾ ਸੱਤਵੇਂ ਅਸਮਾਨ ‘ਤੇ ਚੜ੍ਹ ਗਿਆ।
5
ਲੋਕ ਪਹਿਲਾਂ ਤੋਂ ਹੀ ਸੜਕ ‘ਤੇ ਰੇਲਿੰਗ ਤੇ ਹੋਰ ਕੋਈ ਸੁਰੱਖਿਆ ਵਿਵਸਥਾ ਨਾ ਹੋਣ ਕਾਰਨ ਤੇ ਖਸਤਾ ਹਾਲਤ ਬੱਸਾਂ ਗੁੱਸੇ ਵਿੱਚ ਸਨ।
6
ਲੋਕਾਂ ਨੇ ਸਿੱਖਿਆ ਮੰਤਰੀ ਸੁਰੇਸ਼ ਭਾਰਦਵਾਜ ਦਾ ਘਿਰਾਓ ਕੀਤਾ ਤੇ ਸੜਕ ਕੰਢੇ ਖੜ੍ਹੀਆਂ ਗੱਡੀਆਂ ਦੀ ਭੰਨਤੋੜ ਵੀ ਕੀਤੀ।
7
ਗੁੱਸੇ ਵਿੱਚ ਆਏ ਲੋਕਾਂ ਨੇ ਮੀਡੀਆ ਕਰਮੀਆਂ ਨੂੰ ਵੀ ਨਾ ਬਖ਼ਸ਼ਿਆ।
8
ਲੋਕਾਂ ਨੇ ਸੜਕ ‘ਤੇ ਜਾਮ ਲਾ ਦਿੱਤਾ ਹੈ ਤੇ ਆਵਾਜਾਈ ਠੱਪ ਕਰ ਦਿੱਤੀ ਹੈ।
9
ਜ਼ਖ਼ਮੀਆਂ ਦਾ ਇਲਾਜ ਜਾਰੀ ਹੈ ਪਰ ਦੁਰਘਟਨਾ ਗੰਭੀਰ ਹੋਣ ਕਾਰਨ ਮੌਤਾਂ ਦੀ ਗਿਣਤੀ ਵਧਣ ਦਾ ਵੀ ਖ਼ਦਸ਼ਾ ਹੈ।
10
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਰਮੇਸ਼ ਨੇ ਦੁਰਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦੇ ਦਿੱਤੇ ਹਨ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦਾ ਭਰੋਸਾ ਦਿੱਤਾ ਹੈ।error: Content is protected !!