ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਹੁਣੇ ਜਲੰਧਰ ਕੋਲ ਹੋਇਆ ਭਿਆਨਕ ਹਾਦਸਾ
ਜਲੰਧਰ: ਜਲੰਧਰ-ਅੰਮ੍ਰਿਤਸਰ ਹਾਈਵੇ ‘ਤੇ ਸੁੱਚੀ ਪਿੰਡ ਨੇੜੇ ਹੋਏ ਹਾਦਸੇ ਵਿੱਚ ਕਾਰ ਸਵਾਰ ਨੌਜਵਾਨ ਦੀ ਮੌਤ ਹੋ ਗਈ ਤੇ ਦੋ ਜ਼ਖਮੀ ਹੋ ਗਏ। ਮੋਗਾ ਦੇ ਰਹਿਣ ਵਾਲੇ ਤਿੰਨ ਦੋਸਤ ਕ੍ਰੇਟਾ ਕਾਰ ਵਿੱਚ ਸਵਾਰ ਹੋ ਕੇ ਜੰਮੂ ਜਾ ਰਹੇ ਸਨ।
ਜਲੰਧਰ ਦੇ ਸੁੱਚੀ ਪਿੰਡ ਨੇੜੇ ਅੱਗੇ ਜਾ ਰਹੀ ਇਨੋਵਾ ਕਾਰ ਨਾਲ ਟੱਕਰ ਹੋਣ ਲੱਗੀ। ਹਾਦਸੇ ਤੋਂ ਬਚਾਅ ਕਰਦੇ-ਕਰਦੇ ਇਨ੍ਹਾਂ ਦੀ ਕਾਰ ਬਿਜਲੀ ਦੇ ਖੰਭੇ ਨਾਲ ਜਾ ਵੱਜੀ। ਇਸ ਹਾਦਸੇ ਵਿੱਚ ਅਮਨ ਸੂਦ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬਾਕੀ ਦੋਵੇਂ ਜ਼ਖਮੀ ਹਨ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਵਾਇਰਲ