BREAKING NEWS
Search

ਹੁਣੇ ਹੁਣੇ ਸ਼ਾਮੀ ਹੋਈ ਇਸ ਮਸ਼ਹੂਰ ਅਕਾਲੀ ਲੀਡਰ ਦੀ ਹੋਈ ਮੌਤ ਛਾਇਆ ਸੋਗ ਹੋਇਆ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਹੁਣੇ ਸ਼ਾਮੀ ਹੋਈ ਇਸ ਮਸ਼ਹੂਰ ਅਕਾਲੀ ਲੀਡਰ ਦੀ ਹੋਈ ਮੌਤ ਛਾਇਆ ਸੋਗ ਹੋਇਆ

ਸਮੁੰਦੜ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਿਰਕੱਢ ਅਤੇ ਮਿਹਨਤੀ ਸੀਨੀਅਰ ਆਗੂ ਜਥੇਦਾਰ ਚੂਹੜ ਸਿੰਘ ਧਮਾਈ ਮੈਂਬਰ ਜ਼ਿਲ੍ਹਾ ਜਨਰਲ ਕੌਂਸਲ ਦਾ ਅੱਜ ਅਚਾਨਕ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ। ਉਹ 67 ਵਰ੍ਹਿਆਂ ਦੇ ਸਨ ਅਤੇ ਕੁਝ ਸਮੇਂ ਤੋਂ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸਨ।

ਇਸ ਕਾਰਨ ਚੰਡੀਗੜ੍ਹ ਦੇ ਇੱਕ ਹਸਪਤਾਲ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਜਥੇਦਾਰ ਧਮਾਈ ਦੇ ਸਪੁੱਤਰਾਂ ਵਰਿੰਦਰ ਸਿੰਘ ਅਤੇ ਜਰਨੈਲ ਨੇ ਦੱਸਿਆ ਕਿ ਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਵੱਡੇ ਬੇਟੇ ਦਵਿੰਦਰ ਸਿੰਘ ਦੇ ਵਿਦੇਸ਼ ਤੋਂ ਆਉਣ ‘ਤੇ ਕੀਤਾ ਜਾਵੇਗਾ।error: Content is protected !!