=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ-ਹੁਣੇ ਸਰਕਾਰ ਨੇ ਕੀਤਾ ਵੱਡਾ ਐਲਾਨ,ਜਲਦ ਹੀ ਜ਼ੇਲ੍ਹ ਚੋਂ ਬਾਹਰ ਆਵੇਗਾ ਰਾਮ ਰਹੀਮ,ਦੇਖੋ ਪੂਰੀ ਖ਼ਬਰ

ਸਰਕਾਰ ਨੇ ਕੀਤਾ ਵੱਡਾ ਐਲਾਨ

ਪਹਿਲਾਂ ਤੋਂ ਹੀ ਬਲਾਤਕਾਰੀ ਤੇ ਕਾਤਲ ਰਾਮ ਰਹੀਮ ਨੂੰ ਜੇਲ੍ਹ ਵਿੱਚੋਂ ਬਾਹਰ ਕੱਢਣ ਲਈ ਝੁਕੀ ਹੋਈ ਖੱਟਰ ਸਰਕਾਰ ਦੇ ਮੰਤਰੀ ਨੇ ਅੱਜ ਵੱਡਾ ਬਿਆਨ ਦਿੱਤਾ ਹੈ। ਹਰਿਆਣਾ ਦੇ ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਦਾ ਕਹਿਣਾ ਹੈ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਮਿਲ ਜਾਵੇਗੀ।

ਪੰਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਸਾ ਤੋਂ ਰਿਪੋਰਟ ਆਉਣ ਦਾ ਇੰਤਜ਼ਾਰ ਹੈ, ਜਦ ਉਹ ਰਿਪੋਰਟ ਆ ਜਾਵੇਗੀ, ਉਹ ਰਾਮ ਰਹੀਮ ਨੂੰ ਪੈਰੋਲ ਦੇ ਦੇਣਗੇ। ਜੇਲ੍ਹ ਮੰਤਰੀ ਨੇ ਇਹ ਵੀ ਦੱਸਿਆ ਕਿ ਰਾਮ ਰਹੀਮ ਲਈ ਰੋਜ਼ਾਨਾ ਹਾਜ਼ਰੀ ਲਵਾਉਣ ਵੀ ਲਾਗੂ ਕੀਤਾ ਜਾ ਸਕਦਾ ਹੈ, ਤਾਂ ਜੋ ਉਹ ਵਿਦੇਸ਼ ਨਾ ਭੱਜ ਸਕੇ |ਕ੍ਰਿਸ਼ਨ ਲਾਲ ਪੰਵਾਰ ਨੇ ਫਿਰ ਤੋਂ ਕਾਨੂੰਨ ਵਿੱਚ ਮੌਜੂਦ ਸਹੂਲਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਰਾਮ ਰਹੀਮ ਜਾਂ ਜੇਲ੍ਹ ਵਿੱਚ ਕੋਈ ਵੀ ਕੈਦੀ ਹੋਵੇ |

ਇੱਕ ਸਾਲ ਬਾਅਦ ਉਸ ਨੂੰ ਪੈਰੋਲ ਦਾ ਅਧਿਕਾਰ ਹੈ, ਜਿਸ ਦੌਰਾਨ ਉਹ ਆਪਣੇ ਘਰ ਦੇ ਕੰਮ-ਕਾਰ ਕਰ ਸਕਦਾ ਹੈ। ਚੋਣਾਂ ਤੋਂ ਪਹਿਲਾਂ ਰਾਮ ਰਹੀਮ ਦੀ ਰਿਹਾਈ ਕਰਵਾਉਣ ਲਈ ਲਗਾਤਾਰ ਕਾਰਜਸ਼ੀਲ ਖੱਟਰ ਸਰਕਾਰ ਦੇ ਮੰਤਰੀ ਨੇ ਇਸ ਪ੍ਰਚਾਰ ਨੂੰ ਵਿਰੋਧੀਆਂ ਦੀ ਸਾਜ਼ਿਸ ਦੱਸਿਆ।

ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਤੇ ਵਿਰੋਧ ਦੋਵੇਂ ਹੀ ਖ਼ਤਮ ਹੋ ਚੁੱਕੇ ਹਨ ਜਿਸ ਕਰਕੇ ਹੁਣ ਰਾਮ ਰਹੀਮ ਨੂੰ ਪੈਰੋਲ ਦੇਣੀ ਚਾਹੀਦੀ ਹੈ ਕਿਉਂਕਿ ਇੱਕ ਸਾਲ ਬਾਅਦ ਪੈਰੋਲ ਦਾ ਸਰਕਾਰ ਵੱਲੋਂ ਅਧਿਕਾਰ ਦਿੱਤਾ ਜਾਂਦਾ ਹੈ ਜਿਸ ਕਰਕੇ ਇਹ ਅਧਿਕਾਰ ਰਾਮ ਰਹੀਮ ਨੂੰ ਵੀ ਮਿਲਣਾ ਚਾਹੀਦਾ ਹੈ ਤੇ ਉਸ ਨਾਲ ਕੋਈ ਵੀ ਨਾਇਨਸਾਫੀ ਨਹੀਂ ਕੀਤੀ ਜਾਣੀ ਚਾਹੀਦੀ ਤੇ ਉਸਨੂੰ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਆਪਣੇ ਕੰਮ ਕਰ ਆਸਾਨੀ ਨਾਲ ਕਰ ਸਕੇ |

ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਸਭ ਤੋਂ ਪਹਿਲਾਂ ਦੇਖਣੀ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰਾਂ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ|




error: Content is protected !!