BREAKING NEWS
Search

ਹੁਣੇ ਹੁਣੇ ਸਰਕਾਰ ਵੱਲੋਂ ਚਾਰ ਛੁੱਟੀਆਂ ਦਾ ਐਲਾਨ ਹੋਇਆ ਇਸ ਜਗ੍ਹਾ ..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਵੇਖਦੇ ਹੋਏ ,,,,, ਸਾਰੇ ਸਕੂਲਾਂ ਵਿਚ ਚਾਰ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।

ਸਰਕਾਰੀ ਹੁਕਮਾਂ ਮੁਤਾਬਕ 20 ਤੋਂ 23 ਨਵੰਬਰ ਤੱਕ ਚਾਰ ਦਿਨ ਲਈ ਸਾਰੇ ਸਕੂਲ ਬੰਦ ਰਹਿਣਗੇ।

ਇਹ ਹੁਕਮ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਵਿਚ ਹੀ ਲਾਗੂ ਹੋਣਗੇ।

ਹੁਕਮਾਂ ਵਿਚ ਆਖਿਆ ਗਿਆ ਹੈ ਕਿ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਮੁੱਖ ਰੱਖ ਕੇ ਇਹ ਫੈਸਲਾ ਲਿਆ ਗਿਆ ਹੈ।



error: Content is protected !!