=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਦੀ ਪੋਤੀ ਨੇ ਕੀਤੀ ਖ਼ੁਦਕੁਸ਼ੀ – ਮਚੀ ਹਾਹਾਕਾਰ , ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਪੰਜ ਸੂਬਿਆਂ ਵਿੱਚ ਚੋਣਾਂ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਮਾਹੌਲ ਕਾਫੀ ਗਰਮਾਇਆ ਹੋਇਆ ਹੈ । ਵੱਖ ਵੱਖ ਸਿਆਸੀ ਧਿਰ ਲਗਾਤਾਰ ਇੱਕ ਦੂਜੇ ਨੂੰ ਘੇਰਨ ਦੀਆ ਕੋਸ਼ਿਸ਼ਾਂ ਵਿਚ ਲੱਗੇ ਹੋਏ ਹਨ । ਹਰ ਕਿਸੇ ਦੇ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਇਨ੍ਹਾਂ ਚੋਣਾਂ ਨੂੰ ਜਿੱਤਿਆ ਜਾ ਸਕੇ । ਸਿਆਸੀ ਲੀਡਰ ਇੱਕ ਦੂਜੇ ਖ਼ਿਲਾਫ਼ ਬਿਆਨਬਾਜ਼ੀ ਕਰਦੇ ਹੋਏ ਨਜ਼ਰ ਆ ਰਹੇ ਹਨ, ਇਸੇ ਵਿਚਕਾਰ ਇੱਕ ਮੰਦਭਾਗੀ ਖ਼ਬਰ ਸਿਆਸਤ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਦੀ ਪੋਤੀ ਤੇ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਭਾਜਪਾ ਆਗੂ ਅਤੇ ਕਰਨਾਟਕਾ ਦੇ ਸਾਬਕਾ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਦੀ ਪੋਤੀ ਦੀ ਸ਼ੱਕੀ ਹਾਲਾਤਾਂ ਦੇ ਵਿੱਚ ਮੌਤ ਹੋ ਗਈ ਹੈ । ਜਿਨ੍ਹਾਂ ਦੀ ਮੌਤ ਨੂੰ ਹੁਣ ਖੁਦਕੁਸ਼ੀ ਦਾ ਸ਼ੱਕ ਜਤਾਇਆ ਜਾ ਰਿਹਾ ਹੈ । ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਸੌਂਦਰਿਆ ਦੀ ਖੁਦਕੁਸ਼ੀ ਦੇ ਕਾਰਨ ਅਜੇ ਤੱਕ ਪਤਾ ਨਹੀਂ ਚੱਲ ਸਕੇ ਹਨ ਕਿ ਉਨ੍ਹਾਂ ਦੇ ਵੱਲੋਂ ਐਨਾ ਖੌਫ਼ਨਾਕ ਕਦਮ ਕਿਉਂ ਚੁੱਕਿਆ ਗਿਆ ਹੈ ।

ਜ਼ਿਕਰਯੋਗ ਹੈ ਕਿ ਸੌਂਦਰੀਆ ਆਪਣੇ ਪਤੀ ਦੇ ਨਾਲ ਬੈਂਗਲੁਰੂ ਵਿੱਚ ਰਹਿ ਰਹੀ ਸੀ ਤੇ ਉਨ੍ਹਾਂ ਦੇ ਚਾਰ ਮਹੀਨੇ ਦਾ ਬੱਚਾ ਵੀ ਹੈ। ਖਬਰਾਂ ਮੁਤਾਬਕ ਉਹ ਗਰਭ ਅਵਸਥਾ ਤੋਂ ਬਾਅਦ ਦਿਮਾਗੀ ਤੌਰ ਤੇ ਕੁਝ ਪ੍ਰੇਸ਼ਾਨ ਰਹਿ ਰਹੀ ਸੀ ਤੇ ਉਹ ਡਿਪਰੈਸ਼ਨ ਨਾਲ ਵੀ ਜੂਝ ਰਹੀ ਸੀ । ਹਾਲਾਂਕਿ ਸੌਂਦਰਿਆ ਦਾ ਵਿਆਹ ਇਕ ਡਾਕਟਰ ਦੇ ਨਾਲ ਹੋਇਆ ਸੀ। ਸੌਂਦਰਿਆ ਨੇ ਅੱਜ ਸਵੇਰੇ ਆਪਣੇ ਪਤੀ ਦੇ ਕੰਮ ਤੇ ਜਾਣ ਤੋਂ ਬਾਅਦ ਸਵੇਰੇ ਅੱਠ ਵਜੇ ਫਾਹਾ ਲੈ ਲਿਆ ਤੇ ਜਦੋਂ ਉਨ੍ਹਾਂ ਦੇ ਘਰ ਵਿੱਚ ਕੰਮ ਕਰਨ ਵਾਲੀ ਨੌਕਰਾਣੀ ਆਈ ਤਾਂ ਉਸ ਉਸ ਵੱਲੋਂ ਰੌਲਾ ਪਾ ਕੇ ਆਲੇ ਦੁਆਲੇ ਦੇ ਲੋਕਾਂ ਨੂੰ ਇਸ ਸੰਬੰਧਤ ਜਾਣਕਾਰੀ ਦਿੱਤੀ ਗਈ ।

ਜਿਨ੍ਹਾਂ ਵੱਲੋਂ ਫਿਰ ਪੁਲੀਸ ਨੂੰ ਬੁਲਾਇਆ ਗਿਆ ਅਤੇ ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ । ਹੁਣ ਪੁਲੀਸ ਵੱਲੋਂ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਉਥੇ ਹੀ ਵੱਖ ਵੱਖ ਸਿਆਸੀ ਲੀਡਰਾਂ ਦੇ ਵੱਲੋਂ ਇਸ ਘਟਨਾ ਸਬੰਧੀ ਦੁੱਖ ਦਾ ਪ੍ਰਗਟਾਵਾ ਵੀ ਕੀਤਾ ਜਾ ਰਿਹਾ ਹੈ ।




error: Content is protected !!