=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਸਾਰੇ ਬੋਲੀਵੁਡ ਚ ਪਿਆ ਸੋਗ ਹੋਈ ਇਸ ਵੱਡੀ ਹਸਤੀ ਦੀ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਬਾਲੀਵੁੱਡ ਫ਼ਿਲਮ ਉਦਯੋਗ ਲਈ ਇਹ ਸਾਲ ਬੇਹੱਦ ਬੁ – ਰਾ ਗਿਆ ਹੈ। ਇੱਕ ਤੋਂ ਬਾਅਦ ਇੱਕ ਇੰਡਸਟਰੀ ਨੇ ਕਈ ਨਾਈਕ ਕਲਾਕਾਰ ਗੁਆਏ ਹਨ। ਹੁਣ ਹਿੰਦੀ ਸਿਨੇਮਾ ਦੇ ਲੇਜੈਂਡ ਐਕਟਰ ਦਿਲੀਪ ਕੁਮਾਰ ਦੇ ਪਰਿਵਾਰ ਤੋਂ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਦਿਲੀਪ ਕੁਮਾਰ ਦੇ ਛੋਟੇ ਭਰਾ ਅਸਲਮ ਖ਼ਾਨ ਦਾ ਅੱਜ ਦਿਹਾਂਤ ਹੋ ਗਿਆ ਹੈ।

ਦੱਸ ਦਈਏ ਕਿ ਦਿਲੀਪ ਕੁਮਾਰ ਦੇ ਭਰਾ ਅਸਲਮ ਖਾਨ 88 ਸਾਲ ਦੇ ਸਨ। ਉਨ੍ਹਾਂ ਨੂੰ ਦਿਲ ਦੀ ਬੀਮਾਰੀ ਸੀ ਅਤੇ ਉਹ ਬੀਤੇ ਦਿਨੀਂ ਕੋਰੋਨਾ ਪਾਜ਼ੇਟਿਵ ਵੀ ਪਾਏ ਗਏ ਸਨ। ਕੋਰੋਨਾ ਦੀ ਚਪੇਟ ‘ਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਦਿਹਾਂਤ ਨਾਲ ਦਿਲੀਪ ਕੁਮਾਰ ਦੇ ਪਰਿਵਾਰ ਨੂੰ ਕਾਫ਼ੀ ਵੱਡਾ ਸ -ਦ -ਮਾ ਲੱਗਾ ਹੈ।

ਦੱਸਣਯੋਗ ਹੈ ਕਿ ਅਸਲਮ ਖਾਨ ਤੇ ਅਹਿਸਾਨ ਖਾਨ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਸੀ। ਇਸ ਦੇ ਬਾਅਦ ਹੀ ਉਨ੍ਹਾਂ ਨੂੰ ਮੁੰਬਈ ਦੇ ਲੀਲਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਅਸਲਮ ਤੇ ਅਹਿਸਾਨ ਦੋਵਾਂ ਨੂੰ ਹੀ ਸਾਹ ਲੈਣ ‘ਚ ਪ – ਰੇ -ਸ਼ਾ-ਨੀ ਆ ਰਹੀ ਸੀ। ਇਸ ਦੇ ਬਾਅਦ ਡਾਕਟਰ ਨੇ ਹਸਪਤਾਲ ‘ਚ ਭਰਤੀ ਹੋਣ ਦੀ ਸਲਾਹ ਦਿੱਤੀ। ਦੋਵਾਂ ਨੂੰ ਵੈਂਟੀਲੇਟਰ ਸਪੋਰਟ ‘ਤੇ ਰੱਖਿਆ ਗਿਆ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!