ਸੁਖਪਾਲ ਖਹਿਰੇ ਬਾਰੇ ਆਈ ਮਾੜੀ ਖਬਰ
ਜਲੰਧਰ: ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਜਲੰਧਰ ਪੁਲਸ ਵਲੋਂ ਹਿਰਾਸਤ ‘ਚ ਲੈ ਲਿਆ ਗਿਆ ਹੈ। ਦਰਅਸਲ ਬੀਤੇ ਦਿਨੀਂ ਮਰੇ ਕਬੱਡੀ ਖਿਡਾਰੀ ਅਰਵਿੰਦਰ ਜੀਤ ਸਿੰਘ ਭਲਵਾਨ ਦੇ ਪਰਿਵਾਰ ਦੇ ਹੱਕ ‘ਚ ਸੁਖਪਾਲ ਖਹਿਰਾ ਵਲੋਂ ਅੱਜ ਕੈਂਡਲ ਮਾਰਚ ਕੱਢਿਆ ਜਾ ਰਿਹਾ ਸੀ, ਜਿਸ ਦੌਰਾਨ ਇਸ ਕੈਂਡਲ ਮਾਰਚ ‘ਚ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ਨੂੰ ਦੇਖਦੇ ਹੋਏ ਡਵੀਜ਼ਨ ਨੰਬਰ 4 ਦੀ ਪੁਲਸ ਵਲੋਂ ਖਹਿਰਾ ਨੂੰ ਹਿਰਾਸਤ ‘ਚ ਲਿਆ ਗਿਆ।
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਵਧਦੇ ਪਸਾਰ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਲਾਕਡਾਊਨ ਲਗਾਇਆ ਗਿਆ ਹੈ। ਇਸ ਦੌਰਾਨ ਜੇਕਰ ਕੋਈ ਵੀ ਵਿਅਕਤੀ ਲਾਕਡਾਊਨ ਦੀ ਉਲੰਘਣਾ ਕਰਦਾ ਹੈ, ਉਸ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ