BREAKING NEWS
Search

ਹੁਣੇ ਹੁਣੇ ਸੁਖਬੀਰ ਬਾਦਲ ਦੀ ਰੈਲੀ ਚ ਵਾਪਰਿਆ ਭਿਆਨਕ ਹਾਦਸਾ ਹੋਇਆ ਮੌਤ ਦਾ ਤਾਂਡਵ , ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਇੰਨ੍ਹੀ ਦਿਨੀਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਵਾਸਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜ਼ੋਰ ਸ਼ੋਰ ਨਾਲ ਆਪਣੀ ਪਾਰਟੀ ਦੀ ਜਿੱਤ ਨੂੰ ਮਜ਼ਬੂਤ ਕਰਨ ਵਾਸਤੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਉਥੇ ਹੀ ਪੰਜਾਬ ਵਿੱਚ ਵਾਪਰਨ ਵਾਲੇ ਹਾਦਸਿਆਂ ਵਿੱਚ ਵੀ ਵਾਧਾ ਹੁੰਦਾ ਜਾ ਰਿਹਾ ਹੈ। ਅਜਿਹੀਆਂ ਘਟਨਾਂਵਾਂ ਠੱਲ ਪਾਉਣ ਲਈ ਜਿੱਥੇ ਸਰਕਾਰ ਵੱਲੋਂ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਅਤੇ ਲੋਕਾਂ ਨੂੰ ਵੀ ਉਨ੍ਹਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਪਰ ਕੁਝ ਜਗਹਾ ਤੇ ਅਚਾਨਕ ਹੀ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿੱਥੇ ਵਧੇਰੇ ਭੀੜ ਭੜੱਕਾ ਹੋਵੇ।

ਜਿਨ੍ਹਾਂ ਵਿਚ ਕਈ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ। ਹੁਣ ਸੁਖਬੀਰ ਸਿੰਘ ਬਾਦਲ ਦੀ ਰੈਲੀ ਵਿੱਚ ਇੱਕ ਭਿ-ਆ-ਨ-ਕ ਹਾਦਸਾ ਵਾਪਰਿਆ ਹੈ ਜਿੱਥੇ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿੱਥੇ ਵੱਖ-ਵੱਖ ਚੋਣ ਹਲਕਿਆਂ ਵਿੱਚ ਜਾ ਕੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਉੱਥੇ ਹੀ ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਬੀਐਸਐਫ ਦੇ ਅਧਿਕਾਰ ਖੇਤਰ ਵਧਾਏ ਜਾਣ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ।

ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਇਕ ਮੋਟਰਸਾਈਕਲ ਰੈਲੀ ਅਮ੍ਰਿਤਸਰ ਵਿੱਚ ਮਸ਼ਹੂਰ ਇੰਡੀਆ ਗੇਟ ਤੋਂ ਲੈ ਕੇ ਅਟਾਰੀ ਸਰਹੱਦ ਤੱਕ ਕੱਢੀ ਜਾ ਰਹੀ ਸੀ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ ਕਰਦੇ ਬਹੁਤ ਸਾਰੇ ਨੌਜਵਾਨ ਸ਼ਾਮਲ ਸਨ। ਇਸ ਰੈਲੀ ਵਿਚ ਜਿਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਾਮਲ ਹੋਏ, ਉਥੇ ਹੀ ਉਨ੍ਹਾਂ ਤੋਂ ਇਲਾਵਾ ਬਿਕਰਮ ਸਿੰਘ ਮਜੀਠੀਆ ਅਤੇ ਅਨਿਲ ਜੋਸ਼ੀ ਵੀ ਇਸ ਰੈਲੀ ਵਿਚ ਸ਼ਾਮਲ ਸਨ। ਜਿੱਥੇ ਲੋਕਾਂ ਵੱਲੋਂ ਦੋਹਾਂ ਸੜਕਾਂ ਤੇ ਭਰਵੀਂ ਰੈਲੀ ਦਾ ਆਯੋਜਨ ਕੀਤਾ ਗਿਆ।

ਜਿਸ ਸਮੇਂ ਬੀ ਐੱਸ ਐੱਫ ਦਾ ਦਾਇਰਾ ਵਧਾਉਣ ਦੇ ਵਿਰੋਧ ਵਿੱਚ ਇਹ ਮੋਟਰਸਾਈਕਲ ਰੈਲੀ ਕੱਢੀ ਜਾ ਰਹੀ ਸੀ। ਉਸ ਸਮੇ ਹੀ ਇੱਕ ਮੋਟਰਸਾਈਕਲ ਨੌਜਵਾਨ ਨਾਲ ਦਰਦਨਾਕ ਹਾਦਸਾ ਵਾਪਰ ਗਿਆ ਅਤੇ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਉਸ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਵਾਪਰੇ ਇਸ ਹਾਦਸੇ ਕਾਰਨ ਇਸ ਰੈਲੀ ਵਿਚ ਸੋਗ ਦੀ ਲਹਿਰ ਫੈਲ ਗਈ।



error: Content is protected !!