=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਸੁਲਤਾਨਪੁਰ ਲੋਧੀ ਤੋਂ ਆਈ ਮਾੜੀ ਖਬਰ ਵਾਪਰਿਆ ਇਹ ਭਾਣਾ

ਸੁਲਤਾਨ ਪੁਰ ਲੋਧੀ ਵਿਖੇ ਗੁਰੂ ਨੱਕ ਦੇਵ ਜੀ ਦਾ 550 ਸਾਲ ਪ੍ਰ੍ਕਾਸ਼ਪੁਰਬ ਬਹੁਤ ਵਡੇ ਪੱਧਰ ਤੇ ਮਨਾਇਆ ਜਾ ਰਿਹਾ ਹੈ ਪਰ ਅੱਜ ਸਮਾਗਮ ਦੇ ਪਹਿਲੇ ਦਿਨ ਹੀ ਬਹੁਤ ਮਾੜੀ ਖਬਰ ਆ ਰਹੀ ਹੈ ਜਿਸ ਨਾਲ ਸਾਰੀ ਸੰਗਤ ਦੇ ਮਨ ਦੁਖੀ ਹੋ ਗਏ ਹਨ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਸੁਲਤਾਨਪੁਰ ਲੋਧੀ ‘ਚ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਸੁਲਤਾਨਪੁਰ ਲੋਧੀ ‘ਚ ਟੈਂਟ ਸਿਟੀ ਨੰਬਰ 1 ‘ਚ ਕਰੰਟ ਲੱਗਣ ਨਾਲ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਜਿਸ ਦਾ ਨਾਮ ਸੁਦਰਸ਼ਨ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਦਿਨੀਂ ਪਹਿਲਾ ਟੈਂਟ ਸਿਟੀ ‘ਚ ਅੱਗ ਲੱਗਣ ਦੀ ਖਬਰ ਆ ਗਈ ਸੀ। ਜਿਸ ਤੋਂ ਬਾਅਦ ਸਰਕਾਰ ਵਲੋਂ ਦੀਵਾਲੀ ਮੌਕੇ ਨੇੜਲੇ ਇਲਾਕਿਆਂ ‘ਚ ਪਟਾਕੇ ਚਲਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਉਸ ਘਟਨਾ ਤੋਂ ਬਾਅਦ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣਾ ਟੈਂਟ ਸਿਟੀ ‘ਚ ਦੂਜੀ ਖਬਰ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |




error: Content is protected !!