ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਹੁਣੇ ਹੋਇਆ ਛੁਟੀ ਦਾ ਐਲਾਨ ਇਹਨਾਂ ਨੂੰ
ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2019 ਦੇ ਮੱਦੇਨਜਰ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ 20 ਮਈ, 2019 ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰ ਜੇਕਰ ਵੋਟਾਂ ਵਾਲੇ ਦਿਨ ਤੋਂ ਅਗਲੇ ਦਿਨ ਆਪਣੇ ਦਫ਼ਤਰ ‘ਚ ਰਿਪੋਰਟ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਡਿਊਟੀ ਤੋਂ ਗੈਰ ਹਾਜ਼ਰ ਨਹੀਂ ਮੰਨਿਆ ਜਾਵੇਗਾ।
ਤਾਜਾ ਜਾਣਕਾਰੀ