BREAKING NEWS
Search

ਹੁਣੇ ਹੁਣੇ ਹੋਇਆ ਪੰਜਾਬ ਚ ਇਸ ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਹੁਣੇ ਹੋਇਆ ਪੰਜਾਬ ਚ ਇਸ ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ ਚੋਣ ਅਮਲ ਵਿੱਚ ਲੱਗੇ ਸਰਕਾਰੀ ਕਰਮਚਾਰੀਆਂ ਨੂੰ 20 ਮਈ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਸ ਸਰਕਾਰੀ ਛੁੱਟੀ ਦਾ ਲਾਹਾ ਸਿਰਫ ਉਹੀ ਸਰਕਾਰੀ ਮੁਲਾਜ਼ਮ ਲੈ ਸਕਣਗੇ ਜਿਨ੍ਹਾਂ ਨੇ ਚੋਣਾਂ ਵਿੱਚ ਡਿਊਟੀ ਦਿੱਤੀ ਹੋਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਇਨ੍ਹਾਂ ਹੁਕਮਾਂ ਅਨੁਸਾਰ ਵੋਟਾਂ ਤੋਂ ਅਗਲੇ ਦਿਨ ਚੋਣ ਪ੍ਰਕਿਰਿਆ ਵਿੱਚ ਲੱਗੇ ਅਮਲੇ ਨੂੰ ਅਪਣੀ ਡਿਊਟੀ ‘ਤੇ ਹਾਜ਼ਰ ਸਮਝਿਆ ਜਾਵੇਗਾ।



error: Content is protected !!