BREAKING NEWS
Search

ਹੁਣੇ ਹੁਣੇ ਹੋਈ ਇਸ ਮਸ਼ਹੂਰ ਪੰਜਾਬੀ ਗਾਇਕ ਦੀ ਮੌਤ ਛਾਇਆ ਸੋਗ

ਹੋਈ ਇਸ ਮਸ਼ਹੂਰ ਪੰਜਾਬੀ ਗਾਇਕ ਦੀ ਮੌਤ

ਹੁਣੇ ਹੁਣੇ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ ਕੇ ਮਸ਼ਹੂਰ ਪੰਜਾਬੀ ਉਸਤਾਦ ਗਾਇਕ ਦੀ ਅਚਾਨਕ ਮੌਤ ਹੋ ਗਈ ਹੈ ਜਿਸ ਨਾਲ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਨਾਲ

ਪਰਵੀਨ ਭਾਰਟਾ ਨੇ ਇੱਕ ਪੋਸਟ ਸਾਂਝੀ ਕੀਤੀ ਹੈ । ਜਿਸ ‘ਚ ਉਨ੍ਹਾਂ ਨੇ ਗਾਇਕ ਉਸਤਾਦ ਗਾਇਕ ਸ਼ਾਹਿਦ ਇਸ ਫਾਨੀ ਸੰਸਾਰ ਨੂੰ ਛੱਡ ਕੇ ਸੰਗੀਤ ਜਗਤ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ । ਅਸੀਂ ਤੁਹਾਡੀ ਜਾਣਕਾਰੀ ਲਈ ਦਸ ਦੇਈਏ ਕੇ ਉਸਤਾਦ ਗਾਇਕ ਸ਼ਾਹਿਦ ਬਹੁਤ ਉੱਚਕੋਟੀ ਦੇ ਉਸਤਾਦ ਗਾਇਕ ਸਨ ਜਿਹਨਾਂ ਦਾ ਨਾਮ ਸੰਗੀਤ ਜਗਤ ਵਿਚ ਬਹੁਤ ਹੀ ਸਤਿਕਾਰ ਨਾਲ ਲਿਆ ਜਾਣਦਾ ਹੈ।

ਇਸ ਬਾਰੇ ਗਾਇਕਾ ਪਰਵੀਨ ਭਾਰਟਾ ਨੇ ਇੱਕ ਪੋਸਟ ਸਾਂਝੀ ਕਰਦਿਆਂ ਹੋਇਆਂ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ । ਪਰਵੀਨ ਭਾਰਟਾ ਨੇ ਉਨ੍ਹਾਂ ਦੀ ਤਸਵੀਰ ਵੀ ਸਾਂਝੀ ਕੀਤੀ ਹੈ ।”ਬਹੁਤ ਹੀ ਦੁੱਖਦਾਇਕ ਖ਼ਬਰ ਉਸਤਾਦ ਗਾਇਕ ਸ਼ਾਹਿਦ ਬਾਈ ਇਸ ਫ਼ਾਨੀ ਸ਼ੰਸਾਰ ਨੂੰ ਛੱਡ ਕੇ ਸੰਗੀਤ ਜਗਤ ਨੂੰ ਅਲਵਿਦਾ ਕਹਿ ਗਏ”।

ਜਿਸ ‘ਤੇ ਲੋਕਾਂ ਨੇ ਵੀ ਆਪੋ ਆਪਣਾ ਪ੍ਰਤੀਕਰਮ ਦਿੰਦੇ ਹੋਏ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਪਰਵੀਨ ਭਾਰਟਾ ਸੋਸ਼ਲ ਮੀਡੀਆ ‘ਤੇਸ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ।error: Content is protected !!