ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਹੁਣੇ ਹੋਈ ਇਸ ਮਸ਼ਹੂਰ ਪੰਜਾਬੀ ਗਾਇਕ ਦੀ ਅਚਾਨਕ ਮੌਤ ਛਾਇਆ ਸੋਗ

ਜਲੰਧਰ — ਕਈ ਹਿੱਟ ਗੀਤ ਦੇਣ ਵਾਲੇ ਪੰਜਾਬੀ ਗਾਇਕ ਐਬੀ ਰਬਾਬ ਦਾ ਬੀਤੇ ਦਿਨ ਦਿਹਾਂਤ ਹੋ ਗਿਆ। ਦੱਸ ਦਈਏ ਕਿ ਗਾਇਕ ਐਬੀ ਕਈ ਦਿਨਾਂ ਤੋਂ ਬੀਮਾਰ ਸਨ, ਜਿਸ ਕਰਕੇ ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀ. ਜੀ. ਆਈ. ’ਚ ਦਾਖਲ ਕਰਵਾਇਆ ਗਿਆ ਸੀ।

ਐਬੀ ਦੇ ਫੇਫੜਿਆਂ ’ਚ ਕਾਫੀ ਜ਼ਿਆਦਾ ਫੈਲ ਗਈ ਸੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਮੌਤ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ’ਚ ਸੋਗ ਦੀ ਲਹਿਰ ਛਾਈ ਹੋਈ ਹੈ।

ਦੱਸਣਯੋਗ ਹੈ ਕਿ ਐਬੀ ‘ਟਰਾਈਗਲ’, ‘ਆ ਕੀ ਪੁੱਛ ਲਿਆ’, ‘ਰੋਟੀ-ਵਹੁਟੀ’ ਵਰਗੇ ਗੀਤ ਦਰਸ਼ਕਾਂ ਦੀ ਝੋਲੀ ’ਚ ਪਾ ਚੁੱਕੇ ਹਨ।


ਤਾਜਾ ਜਾਣਕਾਰੀ
ਹੁਣੇ ਹੁਣੇ ਹੋਈ ਇਸ ਮਸ਼ਹੂਰ ਪੰਜਾਬੀ ਗਾਇਕ ਦੀ ਅਚਾਨਕ
ByadminAugust 31, 2019Comments Off on ਹੁਣੇ ਹੁਣੇ ਹੋਈ ਇਸ ਮਸ਼ਹੂਰ ਪੰਜਾਬੀ ਗਾਇਕ ਦੀ ਅਚਾਨਕ
Previous Postਅੱਧੀ ਰਾਤ ਨੂੰ ਪੰਜਾਬ ਚ ਵਾਪਰਿਆ ਕਹਿਰ
Next Postਵਿਸਟਰ ਵੀਜੇ ਤੇ ਕੈਨੇਡਾ ਜਾ ਕੇ ਡਾਲਰ ਕਮਾਓਣ ਵਾਲੇ ਲੋਕਾਂ ਵਾਸਤੇ ਲੱਗਾ ਵੱਡਾ ਝਟਕਾ