ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਉੱਤਰ ਪ੍ਰਦੇਸ਼ ਦੇ ਸੰਭਲ ਸ਼ਹਿਰ ‘ਚ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਕਾਰਨ 10 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਹੋਰ 12 ਲੋਕ ਜ਼ਖਮੀ ਹਨ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਸੂਤਰਾਂ ਮੁਤਾਬਕ ਤੇਜ਼ ਰਫਤਾਰ ਪਿਕਅਪ ਅਤੇ ਬਲੈਰੋ ਦੀ ਆਪਸ ‘ਚ ਟੱਕਰ ਹੋ ਗਈ ਸੀ। ਹਾਦਸਾ ਉਸ ਸਮੇਂ ਵਾਪਰਿਆ ਜਦ ਪਰਿਵਾਰ ਮੰਗਣੀ ਦੇ ਫੰਕਸ਼ਨ ਨੂੰ ਦੇਖ ਕੇ ਵਾਪਸ ਆ ਰਿਹਾ ਸੀ। ਪੁਲਸ ਅਧਿਕਾਰੀਆਂ ਵਲੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਫਿਲਹਾਲ ਇਸ ਸਬੰਧੀ ਜਾਂਚ ਚੱਲ ਰਹੀ ਹੈ।
ਜੇਕਰ ਤੁਸੀਂ ਦੇਸ਼ ਦੁਨੀਆਂ ਦੀਆਂ ਤਾਜੀਆਂ ਤੇ ਵਾਇਰਲ ਖਬਰਾਂ ਸਭ ਤੋਂ ਪਹਿਲਾਂ ਦੇਖਣੀਆਂ ਚਾਹੁੰਦੇ ਹੋ ਤਾਂ ਅੱਜ ਹੀ ਸਾਡਾ ਪੇਜ ਲਾਇਕ ਕਰੋ ਤੇ ਵੱਧ ਤੋਂ ਵੱਧ ਦੋਸਤਾਂ ਦੇ ਨਾਲ ਸ਼ੇਅਰ ਕਰੋ ਤਾਂ ਜੋ ਸਾਡੇ ਵੱਲੋਂ ਦਿੱਤੀ ਜਾਣ ਵਾਲੀ ਹਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |
Home ਤਾਜਾ ਜਾਣਕਾਰੀ ਹੁਣੇ-ਹੁਣੇ 5 ਮਿੰਟ ਪਹਿਲਾਂ ਵਾਪਰਿਆ ਮੌਤ ਦਾ ਤਾਂਡਵ ਤੇ ਮੌਕੇ ਤੇ ਹੀ ਹੋ ਗਈ 10 ਲੋਕਾਂ ਦੀ ਮੌਤ,ਦੇਖੋ
ਤਾਜਾ ਜਾਣਕਾਰੀ