ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ 9 ਵਜੇ ਨਾਲ ਡਾਕਟਰਾਂ ਨੇ ਬੱਚੇ ਬਾਰੇ ਇਕ ਖੁਸ਼ੀ ਦੀ ਖਬਰ ਦਿਤੀ ਹੈ ਕੇ ਡਾਕਟਰਾਂ ਅਨੁਸਾਰ ਬੱਚੇ ਦੇ ਹੱਥਾਂ-ਪੈਰਾਂ ਦੀ ਸੋਜ ਘਟੀ ਹੈ ,Doctors ਮੁਤਾਬਕ ਇਹ ਸਲਾਮਤ ਹੋਣ ਦੀ ਨਿਸ਼ਾਨੀ ਹੈ
ਸੰਗਰੂਰ: 150 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗੇ ਦੋ ਸਾਲਾ ਫਤਹਿਵੀਰ ਦੇ ਸਾਹ ਚੱਲ ਰਹੇ ਹਨ।
ਡਾਕਟਰਾਂ ਵੱਲੋਂ ਤਾਜ਼ਾ ਰਿਪੋਰਟ ਜਾਰੀ ਕੀਤੀ ਗਈ ਹੈ। ਸੀਸੀਟੀਵੀ ਕੈਮਰੇ ਰਾਹੀਂ ਫ਼ਤਹਿ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ,
ਜਿਸ ਤੋਂ ਡਾਕਟਰਾਂ ਨੇ ਦਾਅਵਾ ਕੀਤਾ ਹੈ ਕਿ ਬੱਚੇ ਦੇ ਸਾਹ ਚੱਲ ਰਹੇ ਹਨ।
ਡਾਕਟਰਾਂ ਦਾ ਕਹਿਣਾ ਹੈ ਕਿ ਫ਼ਤਹਿਵੀਰ ਦੇ ਹੱਥਾਂ-ਪੈਰਾਂ ਦੀ ਸੋਜ ਘਟੀ ਹੈ । ਡਾਕਟਰਾਂ ਦੀ ਟੀਮ ਮੌਕੇ ‘ਤੇ ਮੌਜੂਦ ਹੈ ਅਤੇ ਹਰ ਪਲ ਬੱਚੇ ‘ਤੇ ਨਜ਼ਰ ਬਣਾਏ ਹੋਏ ਹੈ।
ਪਿਛਲੇ 52 ਘੰਟਿਆਂ ਤੋਂ ਵੱਧ ਸਮੇਂ ਤੋਂ ਫ਼ਤਹਿਵੀਰ ਬੋਰਵੈੱਲ ‘ਚ ਮੌਜੂਦ ਹੈ। ਬੀਤੇ ਦਿਨ ਉਹ ਖੇਡਦਾ-ਖੇਡਦਾ 150 ਫੁੱਟ ਡੂੰਘੇ ਬੋਰ ਵਿੱਚ ਡਿੱਗ ਪਿਆ ਸੀ, ਜਿਸ ਤੋਂ ਬਾਅਦ ਉਸ ਨੂੰ ਬਾਹਰ ਕੱਢਣ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ।
ਤਾਜਾ ਜਾਣਕਾਰੀ